Sat, Dec 13, 2025
Whatsapp

ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਦੋ ਬਾਈਕ ਸਵਾਰਾਂ ਨੂੰ ਸਟੰਟ ਕਰਨਾ ਪਿਆ ਭਾਰੀ, ਹੋਏ ਹਾਦਸੇ ਦਾ ਸ਼ਿਕਾਰ

ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਉਸ ਸਮੇਂ ਭਿਆਨਕ ਸੜਕੀ ਹਾਦਸਾ ਵਾਪਰਿਆ ਜਦੋਂ ਦੋ ਬਾਈਕ ਸਵਾਰ ਆਪਸ ਚ ਟਕਰਾ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਬਾਈਕ ਸਵਾਰ ਸਟੰਟ ਕਰ ਰਹੇ ਸੀ ਇਸ ਦੌਰਾਨ ਭਿਆਨਕ ਹਾਦਸਾ ਵਾਪਰਿਆ।

Reported by:  PTC News Desk  Edited by:  Aarti -- February 20th 2023 05:33 PM
ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਦੋ ਬਾਈਕ ਸਵਾਰਾਂ ਨੂੰ ਸਟੰਟ ਕਰਨਾ ਪਿਆ ਭਾਰੀ, ਹੋਏ ਹਾਦਸੇ ਦਾ ਸ਼ਿਕਾਰ

ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਦੋ ਬਾਈਕ ਸਵਾਰਾਂ ਨੂੰ ਸਟੰਟ ਕਰਨਾ ਪਿਆ ਭਾਰੀ, ਹੋਏ ਹਾਦਸੇ ਦਾ ਸ਼ਿਕਾਰ

ਅੰਮ੍ਰਿਤਸਰ: ਸੂਬੇ ਭਰ ’ਚ ਸੜਕੀ ਹਾਦਸਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਆਏ ਦਿਨ ਸੜਕੀ ਹਾਦਸਿਆਂ ਦੇ ਕਾਰਨ ਕਈ ਜਾਨਾਂ ਜਾ ਰਹੀਆਂ ਹਨ। ਪਰ ਇਸਦੇ ਬਾਵਜੁਦ ਵੀ ਕਈ ਲੋਕ ਸੜਕ ’ਤੇ ਖਤਰਨਾਕ ਸਟੰਟ ਕਰਨ ਤੋਂ ਬਾਜ਼ ਨਹੀਂ ਆਉਂਦੇ ਆਪਣੇ ਸ਼ੌਂਕ ਦੇ ਚੱਲਦੇ ਉਹ ਕਿਸੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।  

ਦੱਸ ਦਈਏ ਕਿ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਉਸ ਸਮੇਂ ਭਿਆਨਕ ਸੜਕੀ ਹਾਦਸਾ ਵਾਪਰਿਆ ਜਦੋਂ ਦੋ ਬਾਈਕ ਸਵਾਰ ਆਪਸ ਚ ਟਕਰਾ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਬਾਈਕ ਸਵਾਰ ਸਟੰਟ ਕਰ ਰਹੇ ਸੀ ਇਸ ਦੌਰਾਨ ਭਿਆਨਕ ਹਾਦਸਾ ਵਾਪਰਿਆ। 


ਦੱਸ ਦਈਏ ਕਿ ਦੌਰਾਨ ਦੌਰਾਨ ਦੋ ਨੌਜਵਾਨ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਕੋਲੋਂ ਲੰਘ ਰਹੇ ਲੋਕਾਂ ਨੇ ਤੁਰੰਤ ਦੀ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ। ਇਸ ਹਾਦਸੇ ਦੇ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋਈ। 

ਇਹ ਵੀ ਪੜ੍ਹੋ: ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੰਤਰੀ ਅਨਮੋਲ ਗਗਨ ਮਾਨ ਦੇ ਦਫਤਰ ਦਾ ਕੀਤਾ ਘਿਰਾਓ

- PTC NEWS

Top News view more...

Latest News view more...

PTC NETWORK
PTC NETWORK