Fri, Feb 13, 2026
Whatsapp

Gurdaspur : ਪਿੰਡ ਝਾਵਰ 'ਚ ਰੂਹ ਕੰਬਾਊ ਹਾਦਸਾ, ਟਰਾਲੀ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੋ ਮਾਸੂਮ ਚਚੇਰੇ ਭਰਾਵਾਂ ਦੀ ਮੌਤ

Gurdaspur : ਗੁਰਦਾਸਪੁਰ ਤੋਂ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਸੜਕ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ। ਦੋਵੇਂ ਚਚੇਰੇ ਭਰਾ ਸਨ, ਜੋ ਘਰ ਤੋਂ ਸਕੂਲ ਦਾ ਸਾਮਾਨ ਲੈਣ ਲਈ ਬਾਜ਼ਾਰ ਜਾ ਰਹੇ ਸਨ। ਦੋਵਾਂ ਬੱਚਿਆਂ ਦੀ ਪਛਾਣ ਮਨਪ੍ਰੀਤ (8 ਸਾਲ) ਅਤੇ ਹਰਪ੍ਰੀਤ (9 ਸਾਲ) ਵੱਜੋਂ ਹੋਈ ਹੈ।

Reported by:  PTC News Desk  Edited by:  KRISHAN KUMAR SHARMA -- February 13th 2026 04:03 PM -- Updated: February 13th 2026 04:19 PM
Gurdaspur : ਪਿੰਡ ਝਾਵਰ 'ਚ ਰੂਹ ਕੰਬਾਊ ਹਾਦਸਾ, ਟਰਾਲੀ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੋ ਮਾਸੂਮ ਚਚੇਰੇ ਭਰਾਵਾਂ ਦੀ ਮੌਤ

Gurdaspur : ਪਿੰਡ ਝਾਵਰ 'ਚ ਰੂਹ ਕੰਬਾਊ ਹਾਦਸਾ, ਟਰਾਲੀ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੋ ਮਾਸੂਮ ਚਚੇਰੇ ਭਰਾਵਾਂ ਦੀ ਮੌਤ

Gurdaspur : ਗੁਰਦਾਸਪੁਰ ਤੋਂ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਸੜਕ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ। ਦੋਵੇਂ ਚਚੇਰੇ ਭਰਾ ਸਨ, ਜੋ ਘਰ ਤੋਂ ਸਕੂਲ ਦਾ ਸਾਮਾਨ ਲੈਣ ਲਈ ਬਾਜ਼ਾਰ ਜਾ ਰਹੇ ਸਨ। ਦੋਵਾਂ ਬੱਚਿਆਂ ਦੀ ਪਛਾਣ ਮਨਪ੍ਰੀਤ (8 ਸਾਲ) ਅਤੇ ਹਰਪ੍ਰੀਤ (9 ਸਾਲ) ਵੱਜੋਂ ਹੋਈ ਹੈ।

ਜਾਣਕਾਰੀ ਅਨੁਸਾਰ, ਦੋਵੇਂ ਬੱਚੇ ਪਿਤਾ ਨਾਲ ਬਾਜ਼ਾਰ ਸਕੂਲ ਦਾ ਸਾਮਾਨ ਲੈਣ ਲਈ ਘਰੋਂ ਮੋਟਰਸਾਈਕਲ 'ਤੇ ਨਿਕਲੇ ਸਨ। ਇਸ ਦੌਰਾਨ ਮੋਟਰਸਾਈਕਲ ਦੀ ਟਰਾਲੀ ਨਾਲ ਟੱਕਰ ਹੋ ਗਈ, ਜਿਸ ਦੌਰਾਨ ਦੋਵੇਂ ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ।

- PTC NEWS

Top News view more...

Latest News view more...

PTC NETWORK
PTC NETWORK