Tue, Feb 17, 2026
Whatsapp

Punjab ’ਚ ਅਗਲੀ ਸਰਦੀਆਂ ਤੋਂ ਚੱਲੇਗੀ ਵੰਦੇ ਭਾਰਤ ਸਲੀਪਰ ਟ੍ਰੇਨ : ਰਵਨੀਤ ਬਿੱਟੂ

Vande Bharat sleeper Train : ਅਗਲੀਆਂ ਸਰਦੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੇਗੀ ਕਿਉਂਕਿ ਪੰਜਾਬ ’ਚ ਅਗਲੀ ਸਰਦੀਆਂ ਤੋਂ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਹੋਵੇਗੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ।

Reported by:  PTC News Desk  Edited by:  Shanker Badra -- February 17th 2026 06:07 PM
Punjab ’ਚ ਅਗਲੀ ਸਰਦੀਆਂ ਤੋਂ ਚੱਲੇਗੀ ਵੰਦੇ ਭਾਰਤ ਸਲੀਪਰ ਟ੍ਰੇਨ : ਰਵਨੀਤ ਬਿੱਟੂ

Punjab ’ਚ ਅਗਲੀ ਸਰਦੀਆਂ ਤੋਂ ਚੱਲੇਗੀ ਵੰਦੇ ਭਾਰਤ ਸਲੀਪਰ ਟ੍ਰੇਨ : ਰਵਨੀਤ ਬਿੱਟੂ

Vande Bharat sleeper Train : ਅਗਲੀਆਂ ਸਰਦੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੇਗੀ ਕਿਉਂਕਿ ਪੰਜਾਬ ’ਚ ਅਗਲੀ ਸਰਦੀਆਂ ਤੋਂ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਹੋਵੇਗੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ।

ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਰੇਲ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ। ਇਹ ਇਸ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਦੇ ਬਾਹਰਵਾਰ ਲਾਡੋਵਾਲ ਵਿਚ ਲੋਕੋ-ਸ਼ੈੱਡ ਬਣਾਉਣ ਲਈ ਜਗ੍ਹਾ ਦੇਖੀ ਗਈ ਹੈ।


- PTC NEWS

Top News view more...

Latest News view more...

PTC NETWORK
PTC NETWORK