Sun, Jun 1, 2025
Whatsapp

Kuldeep Singh Vaid: ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜਿਆ ਸੰਮਨ

ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੂੰ ਪੇਸ਼ ਹੋਣ ਸਬੰਧੀ 20 ਤਾਰੀਕ ਨੂੰ ਤਲਬ ਕੀਤਾ ਹੈ। ਦੱਸ ਦਈਏ ਕਿ ਵਿਧਾਇਕ ਕੁਲਦੀਪ ਵੈਦ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਜਿਸ ਤੋਂ ਬਾਅਦ ਜਿੱਥੇ ਆਮਦਨ ਤੋਂ ਵੱਧ ਪ੍ਰਾਪਟੀ ਹੋਣ ਅਤੇ ਹੋਏ ਮਾਮਲੇ ਦਰਜ ਨੂੰ ਲੈ ਕੇ ਹਾਲੇ ਵੀ ਜਾਂਚ ਜਾਰੀ ਹੈ।

Reported by:  PTC News Desk  Edited by:  Ramandeep Kaur -- March 15th 2023 02:15 PM
Kuldeep Singh Vaid: ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜਿਆ ਸੰਮਨ

Kuldeep Singh Vaid: ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜਿਆ ਸੰਮਨ

ਲੁਧਿਆਣਾ: ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੂੰ ਪੇਸ਼ ਹੋਣ ਸਬੰਧੀ 20 ਤਾਰੀਕ ਨੂੰ ਤਲਬ ਕੀਤਾ ਹੈ। ਦੱਸ ਦਈਏ ਕਿ ਵਿਧਾਇਕ ਕੁਲਦੀਪ ਵੈਦ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਜਿਸ ਤੋਂ ਬਾਅਦ ਜਿੱਥੇ ਆਮਦਨ ਤੋਂ ਵੱਧ ਪ੍ਰਾਪਟੀ ਹੋਣ ਅਤੇ ਹੋਏ ਮਾਮਲੇ ਦਰਜ ਨੂੰ ਲੈ ਕੇ ਹਾਲੇ ਵੀ ਜਾਂਚ ਜਾਰੀ ਹੈ।

ਜਿਸ ਨੂੰ ਲੈ ਕੇ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਕਿ ਹਾਲੇ ਵੀ ਇਸ ਮਾਮਲੇ ਦੀ ਜਾਂਚ ਜਾਰੀ ਹੈ, ਜਿਸ ਸਬੰਧੀ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਪੁੱਛ ਗਿੱਛ ਲਈ ਤਲਬ ਵੀ ਕੀਤਾ ਗਿਆ ਹੈ।


ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਵੈਦ ਮਾਮਲੇ ਵਿੱਚ ਜਾਂਚ ਹਾਲੇ ਵੀ ਜਾਰੀ ਹੈ।

ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪਰ 20 ਤਾਰੀਕ ਨੂੰ ਪੁੱਛਗਿੱਛ ਦੇ ਲਈ ਤਲਬ ਕੀਤਾ ਗਿਆ ਹੈ ਤਾਂ ਕਿ ਜਾਂਚ ਦੇ ਵਿਚ ਸ਼ਾਮਿਲ ਹੋਣ ਅਤੇ ਇਸ ਸਬੰਧੀ ਉਨ੍ਹਾਂ ਕੋਲੋਂ ਰਿਕਾਰਡ ਵੀ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਸੁਣਵਾਈ ਭਲਕੇ; ਪੰਜਾਬ ਸਰਕਾਰ ਦੇ ਫੈਸਲੇ ਨੂੰ HC 'ਚ ਚੁਣੌਤੀ

- PTC NEWS

Top News view more...

Latest News view more...

PTC NETWORK