Advertisment

ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ !

author-image
Jashan A
Updated On
New Update
ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ !
Advertisment
ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ!,ਤਾਉਪੇ : ਨਿਊਜ਼ੀਲੈਂਡ ਦੇ ਤਾਉਪੇ ਸ਼ਹਿਰ 'ਚ ਦੋ ਕਾਰਾਂ ਦੀ ਆਪਸ 'ਚ ਜ਼ਬਰਦਸਤ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਜਿਸ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ ਅਤੇ ਇਕ ਲੜਕਾ ਜ਼ਿੰਦਗੀ ਤੇ ਮੌਤ ਵਿਚਾਲੇ ਲੜ ਰਿਹਾ ਹੈ। newz ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ ! ਹੋਰ ਪੜ੍ਹੋ:
Advertisment
ਲੋਕ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਮੈਨੀਫੈਸਟੋ, ਕਿਹਾ “25 ਲੱਖ ਕਰੋੜ ਰੁਪਏ ਪੇਂਡੂ ਇਲਾਕਿਆਂ ‘ਤੇ ਕੀਤੇ ਜਾਣਗੇ ਖਰਚ” ਪੁਲਿਸ ਮੁਤਾਬਕ, ਕੁੱਲ ਕਿੰਨੇ ਲੋਕਾਂ ਦੀ ਮੌਤ ਹੋਈ ਇਸ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਪਰ ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। newz ਨਿਊਜ਼ੀਲੈਂਡ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ ! ਹੋਰ ਪੜ੍ਹੋ:ਮਹਾਰਾਸ਼ਟਰ ‘ਚ ਬੱਸ ਹੋਈ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ, 45 ਜ਼ਖਮੀ ਪੁਲਿਸ ਨੇ ਤਾਉਪੇ ਅਤੇ ਰੋਟਰੁਆ ਵਿਚਕਾਰ ਪੈਂਦੇ ਆਤੀਆਮੁਰੀ ਰੋਡ ਨੂੰ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਹੈ, ਜਿਸ ਜਗ੍ਹਾ 'ਤੇ ਇਹ ਘਟਨਾ ਵਾਪਰੀ ਹੈ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। -PTC News  -
newzealand-news newzealand-road-accident newzealand-road-accident-news latest-newzealand-road-accident-news latest-newzealand-news
Advertisment

Stay updated with the latest news headlines.

Follow us:
Advertisment