ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸਥਿਤ ਇੱਕ ਘਰ 'ਤੇ NIA ਦੀ ਟੀਮ ਨੇ ਕੀਤੀ ਰੇਡ
ਅੰਮ੍ਰਿਤਸਰ : NIA ਦੀ ਟੀਮ ਨੇ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਇਲਾਕੇ ਵਿਚ ਅੱਜ ਸਵੇਰੇ ਇਕ ਕੋਠੀ ਵਿਚ ਛਾਪੇਮਾਰੀ ਕੀਤੀ ਹੈ।
ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸਥਿਤ ਇੱਕ ਘਰ 'ਤੇ NIA ਦੀ ਟੀਮ ਨੇ ਕੀਤੀ ਰੇਡ
ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਈਸਟ ਦੀ ਗਲੀ ਨੰਬਰ-7 ਵਿਚ ਸਵੇਰੇ ਸਾਢੇ ਸੱਤ ਵਜੇ ਅਮਰਜੀਤ ਸਿੰਘ ਨਾਮਕ ਵਿਅਕਤੀ ਦੇ ਘਰ ਐਨਆਈਏ ਨੇ ਰੇਡ ਕੀਤੀ ਹੈ।
ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸਥਿਤ ਇੱਕ ਘਰ 'ਤੇ NIA ਦੀ ਟੀਮ ਨੇ ਕੀਤੀ ਰੇਡ
ਅਮਰਜੀਤ ਸਿੰਘ ਆਪਣੀ ਪਤਨੀ ਸਮੇਤ ਚਾਰ ਬੱਚਿਆਂ ਨਾਲ ਪਿਛਲੇ ਇਕ ਸਾਲ ਤੋਂ ਕਿਰਾਏ ਉਤੇ ਰਹਿ ਰਹੇ ਹਨ।ਇਸ ਦੌਰਾਨ ਐਨਆਈਏ ਦੀ ਟੀਮ ਨੇ ਮਕਾਨ ਮਾਲਕ ਨੂੰ ਮੌਕੇ ਉਤੇ ਬੁਲਾ ਲਿਆ ਹੈ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ
ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸਥਿਤ ਇੱਕ ਘਰ 'ਤੇ NIA ਦੀ ਟੀਮ ਨੇ ਕੀਤੀ ਰੇਡ
ਜਾਣਕਾਰੀ ਅਨੁਸਾਰ ਮਕਾਨ ਮਾਲਕ ਕਿਸੇ ਪਿੰਡ ਵਿਚ ਪ੍ਰਾਈਵੇਟ ਸਕੂਲ ਚਲਾਉਂਦੇ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਜਵਾਨ ਮੌਕੇ 'ਤੇ ਮੌਜੂਦ ਸਨ।
-PTCNews