ਪੰਜਾਬ ‘ਚ 31 ਦਸੰਬਰ ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ,ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ 

Night Curfew Extend 31 December 2020 in Punjab
ਪੰਜਾਬ 'ਚ 31 ਦਸੰਬਰ ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ,ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ  

ਪੰਜਾਬ ‘ਚ 31 ਦਸੰਬਰ ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ,ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ :ਚੰਡੀਗੜ੍ਹ : ਪੰਜਾਬ ‘ਚ ਹੁਣ ਫ਼ਿਰ ਰਾਤ ਦਾ ਕਰਫਿਊ ਵਧਾਇਆ ਗਿਆ ਹੈ।

ਪੰਜਾਬ ਵਿਚ ਰਾਤ ਦਾ ਕਰਫਿਊ 31 ਦਸੰਬਰ 2020 ਤੱਕ ਵਧਾਇਆ ਗਿਆ ਹੈ। ਕੇਵਲ 100 ਵਿਅਕਤੀਆਂ ਦੇ ਹੀ ਇਕੱਠ ਹੋ ਸਕਣਗੇ।

Night Curfew Extend 31 December 2020 in Punjab
ਪੰਜਾਬ ‘ਚ 31 ਦਸੰਬਰ ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ,ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਜਾਣਕਾਰੀ ਅਨੁਸਾਰ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗੇਗਾ।

Night Curfew Extend 31 December 2020 in Punjab
ਪੰਜਾਬ ‘ਚ 31 ਦਸੰਬਰ ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ,ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਮੈਰਿਜ ਪੈਲਿਸਾਂ ਵਿਚ 250 ਵਿਅਕਤੀਆਂ ਦੇ ਇਕੱਠ ਕਰਨ ਦੀ ਇਜਾਜ਼ਤ ਹੋਵੇਗੀ। ਇਹ ਹੁਕਮ 1 ਜਨਵਰੀ 2021 ਤੱਕ ਜਾਰੀ ਰਹਿਣਗੇ।

-PTCNews