ਮੁੱਖ ਖਬਰਾਂ

ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ

By Shanker Badra -- December 30, 2020 8:58 pm

ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੇ ਕੇਸਾਂ 'ਚ ਗਿਰਾਵਟ ਨੂੰ ਦੇਖਦੇ ਹੋਏ ਰਾਤ ਦੇ ਕਰਫਿਊ ਵਿਚ ਰਾਹਤ ਦੇਣ ਦੇ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਪੰਜਾਬ 'ਚ ਹੁਣ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ।

Night curfew : Punjab lifts Night Curfew Till January 1 ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ 2 ਮੰਗਾਂ

ਜਾਣਕਾਰੀ ਅਨੁਸਾਰ ਰਾਤ ਨੂੰ 9:30 ਤੱਕ ਹੋਟਲ, ਰੈਸਟੋਰੈਂਟ ਮੈਰਿਜ ਪੈਲੇਸ ਬੰਦ ਕਰਨ ਦਾ ਆਦੇਸ਼ ਵੀ ਵਾਪਸ ਲੈ ਲਿਆ ਹੈ ,ਇਸ ਤੋਂ ਪਹਿਲਾਂ ਕਰਫਿਊ ਕਾਰਨਰਾਤ ਨੂੰ 9:30 ਤੱਕ ਇਹ ਸਭ ਕੁੱਝ ਬੰਦ ਕਰਨ ਲਈ ਕਿਹਾ ਗਿਆ ਸੀ।

Night curfew : Punjab lifts Night Curfew Till January 1 ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ

ਇਸ ਦੇ ਨਾਲ ਹੀ ਵਿਆਹ ਸਮਾਰੋਹ ਅਤੇ ਸੋਸ਼ਲ ਗੈਦਰਿੰਗ ਲਈ ਇਨ ਡਾਰ 100 ਅਤੇ ਆਊਟ ਡਾਰ ਲਈ 250 ਲੋਕਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ 1 ਜਨਵਰੀ ਤੋਂ ਇਨ ਡਾਰ ਲਈ 200 ਅਤੇ ਆਊਟ ਡੋਰ ਲਈ 500 ਲੋਕਾਂ ਦਾ ਇੱਕਠ ਕੀਤਾ ਜਾ ਸਕਦਾ ਹੈ।

Night curfew : Punjab lifts Night Curfew Till January 1 ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ

ਪੜ੍ਹੋ ਹੋਰ ਖ਼ਬਰਾਂ :ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਜਾਣੋਂ ਅਗਲੀ ਮੀਟਿੰਗ ਕਦੋਂ ਹੋਵੇਗੀ 

ਇਸ ਦੇ ਇਲਾਵਾ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜ਼ਿਲਿਆਂ 'ਚ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਹੋਵੇਗੀ। ਪੰਜਾਬ ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਨੂੰ ਕਿਹਾ ਹੈ।
-PTCNews

  • Share