Fri, Apr 26, 2024
Whatsapp

ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ

Written by  Shanker Badra -- November 19th 2018 05:29 PM
ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ

ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ

ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ:ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ 'ਤੇ ਬੀਤੇ ਐਤਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ ਸੀ। Nirankari Bhawan Attackers Two terrorists Police issued sketchਇਸ ਗਰਨੇਡ ਧਮਾਕੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ ਸਨ।ਅੰਮ੍ਰਿਤਸਰ ਪੁਲਿਸ ਨੇ ਨਿਰੰਕਾਰੀ ਭਵਨ 'ਤੇ ਹਿੰਸਕ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ ਕੀਤੇ ਹਨ।Nirankari Bhawan Attackers Two terrorists Police issued sketchਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੰਬ ਹਮਲੇ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ਼ ਦੇਣ ਵਾਲੇ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪੁਲਿਸ ਹੈਲਪਲਾਈਨ ਨੰਬਰ 181 `ਤੇ ਜਾਣਕਾਰੀ ਦੇਣ ਵਾਲੇ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ।Nirankari Bhawan Attackers Two terrorists Police issued sketchਇਸ ਮਾਮਲੇ ਵਿੱਚ 2 ਸ਼ੱਕੀ ਵਿਅਕਤੀਆਂ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ।ਇਸ ਮਾਮਲੇ ‘ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸੀਸੀਟੀਵੀ ਫੁਟੇਜ਼ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਕੁੱਝ ਵੀ ਸਾਹਮਣੇ ਆਵੇਗਾ ,ਉਸ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। -PTCNews


Top News view more...

Latest News view more...