Fri, Apr 19, 2024
Whatsapp

ਅੰਮ੍ਰਿਤਸਰ ਬੰਬ ਧਮਾਕਾ : ਨਿਰੰਕਾਰੀ ਭਵਨ 'ਤੇ ਗ੍ਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ

Written by  Shanker Badra -- November 19th 2018 12:25 PM -- Updated: November 19th 2018 12:26 PM
ਅੰਮ੍ਰਿਤਸਰ ਬੰਬ ਧਮਾਕਾ : ਨਿਰੰਕਾਰੀ ਭਵਨ 'ਤੇ ਗ੍ਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ

ਅੰਮ੍ਰਿਤਸਰ ਬੰਬ ਧਮਾਕਾ : ਨਿਰੰਕਾਰੀ ਭਵਨ 'ਤੇ ਗ੍ਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ

ਅੰਮ੍ਰਿਤਸਰ ਬੰਬ ਧਮਾਕਾ : ਨਿਰੰਕਾਰੀ ਭਵਨ 'ਤੇ ਗ੍ਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ:ਰਾਜਾਸਾਂਸੀ : ਅੰਮ੍ਰਿਤਸਰ ਦੇ ਅਦਲੀਵਾਲ ਨਿਰੰਕਾਰੀ ਸਤਿਸੰਗ ਭਵਨ ਬੀਤੇ ਐਤਵਾਰ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਗਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚੀ ਹੈ।ਇਸ ਮੌਕੇ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ।ਸੰਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ।Nirankari Satsang Bhawan grenade explosion Killed Sandeep Singh deadBody Accessible Home ਇਸ ਬੰਬ ਧਮਾਕੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ।ਇਸ ਦੌਰਾਨ ਐੱਨਆਈਏ ਦੀ ਤਿੰਨ ਮੈਂਬਰੀ ਟੀਮ ਦੇਰ ਰਾਤ ਘਟਨਾ ਵਾਲੀ ਸਥਾਨ ਉਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।Nirankari Satsang Bhawan grenade explosion Killed Sandeep Singh deadBody Accessible Home ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਹੈ।ਪੰਜਾਬ ਡੀਜੀਪੀ ਨੇ ਵੀ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।Nirankari Satsang Bhawan grenade explosion Killed Sandeep Singh deadBody Accessible Home ਜ਼ਿਕਰਯੋਗ ਹੈ ਕਿ ਹਾਈ ਅਲਰਟ ਦੇ ਬਾਵਜੂਦ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ। -PTCNews


Top News view more...

Latest News view more...