ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਭਾਜਪਾ ਨਾਲੋਂ ਤੋੜਿਆ ਗੱਠਜੋੜ
ਨਵੀਂ ਦਿੱਲੀ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।
ਇਹ ਵੀ ਪੜ੍ਹੋ:ਬੱਚੇ ਸਮੇਤ ਗੰਦੇ ਨਾਲੇ 'ਚ ਡਿੱਗੀ ਮਾਂ, ਮਾਂ ਨੂੰ ਸੁਰੱਖਿਅਤ ਬਚਾਇਆ, ਬੱਚਾ ਲਾਪਤਾ
-PTC News