Mon, Apr 29, 2024
Whatsapp

ਕਿਸੇ ਉਪ ਮੁੱਖ ਮੰਤਰੀ ਦੀ ਨਹੀਂ ਕੀਤੀ ਜਾ ਰਹੀ ਨਿਯੁਕਤੀ, ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Written by  Riya Bawa -- July 08th 2022 01:36 PM -- Updated: July 08th 2022 01:42 PM
ਕਿਸੇ ਉਪ ਮੁੱਖ ਮੰਤਰੀ ਦੀ ਨਹੀਂ ਕੀਤੀ ਜਾ ਰਹੀ ਨਿਯੁਕਤੀ, ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਕਿਸੇ ਉਪ ਮੁੱਖ ਮੰਤਰੀ ਦੀ ਨਹੀਂ ਕੀਤੀ ਜਾ ਰਹੀ ਨਿਯੁਕਤੀ, ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ, ਉਕਸਾਊ ਅਤੇ ਨਿਰਆਧਾਰ ਹਨ। ਬੁਲਾਰੇ ਨੇ ਮੀਡੀਆ ਨੂੰ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕੀਤੀ ਜਾਂਦੀ ਹੈ। ਇਹ ਵੀ ਪੜ੍ਹੋ: ਸੰਗਰੂਰ 'ਚ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ, 3 ਜ਼ਖ਼ਮੀ -PTC News


Top News view more...

Latest News view more...