ਨੋਇਡਾ ਦੇ ਮੈਟਰੋ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਸਹਿਮ ਦਾ ਮਾਹੌਲ

noida
ਨੋਇਡਾ ਦੇ ਮੈਟਰੋ ਹਸਪਤਾਲ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਸਹਿਮ ਦਾ ਮਾਹੌਲ

ਨੋਇਡਾ ਦੇ ਮੈਟਰੋ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਸਹਿਮ ਦਾ ਮਾਹੌਲ,ਨੋਇਡਾ: ਨੋਇਡਾ ਦੇ ਮੈਟਰੋ ਹਸਪਤਾਲ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਮੌਕੇ ‘ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਪਹੁੰਚੀਆਂ ਅਤੇ ਬਚਾਅ-ਰਾਹਤ ਕੰਮ ਜਾਰੀ ਹੈ।

noida
ਨੋਇਡਾ ਦੇ ਮੈਟਰੋ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਸਹਿਮ ਦਾ ਮਾਹੌਲ

ਹਾਦਸੇ ‘ਚ ਹੁਣ ਤੱਕ 30-40 ਲੋਕ ਸੁਰੱਖਿਅਤ ਕੱਢੇ ਗਏ ਹਨ ਪਰ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹਸਪਤਾਲ ‘ਚ ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਵੀ ਜਾਣਕਾਰੀ ਨਹੀਂ ਮਿਲੀ।

noida
ਨੋਇਡਾ ਦੇ ਮੈਟਰੋ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਸਹਿਮ ਦਾ ਮਾਹੌਲ

ਮਿਲੀ ਜਾਣਕਾਰੀ ਮੁਤਾਬਕ ਨੋਇਡਾ ਦੇ ਸੈਕਟਰ 12 ‘ਚ ਸਥਿਤ ਮਸ਼ਹੂਰ ਮੈਟਰੋ ਹਸਪਤਾਲ ਦੀ ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਲੱਗੀ ਹੈ।ਹਾਦਸਾ ਵਾਪਰਨ ਸਮੇਂ ਕੁਝ ਮਰੀਜ਼ਾਂ ਦਾ ਆਪਰੇਸ਼ਨ ਵੀ ਚੱਲ ਰਿਹਾ ਸੀ ਪਰ ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਵੀ ਕੱਢਣਾ ਪਿਆ।

-PTC News