Thu, Apr 25, 2024
Whatsapp

ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

Written by  Jashan A -- May 10th 2019 03:50 PM
ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ,ਨੋਇਡਾ: ਨੋਇਡਾ ਦੇ ਥਾਣਾ ਦਨਕੌਰ ਖੇਤਰ ਦੇ ਦਲੇਲਗੜ੍ਹ 'ਚ ਅੱਜ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਓਗੇ। ਦਰਅਸਲ, ਇਥੇ ਇੱਕ ਵਿਅਕਤੀ ਨੇ ਮਾਮੂਲੀ ਤਕਰਾਰ ਦੇ ਚਲਦਿਆ ਆਪਣੇ ਪਿੱਟ ਨੂੰ ਹੀ ਗੋਲੀ ਮਾਰ ਦਿੱਤੀ। [caption id="attachment_293719" align="aligncenter" width="300"]fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਹੋਰ ਪੜ੍ਹੋ:ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਜਲਦੀ ਹੀ ਬਣੇਗੀ ਦੁਲਹਣ ,ਕਸ਼ਮੀਰੀ ਮੁੰਡੇ ਨਾਲ ਲਵੇਗੀ ਫੇਰੇ ਉਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਉਸ ਦੀ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। [caption id="attachment_293720" align="aligncenter" width="300"]fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਮਿਲੀ ਜਾਣਕਾਰੀ ਮੁਤਾਬਕ ਰਾਜਵੀਰ ਸਿੰਘ (62) ਦਾ ਬੇਟਾ ਭੀਮ ਸਿੰਘ (28) ਸ਼ਰਾਬ ਪੀਣ ਦਾ ਆਦੀ ਸੀ। ਜਿਸ ਨੂੰ ਲੈ ਕੇ ਉਸ ਭੀਮ ਸਿੰਘ ਦਾ ਉਸ ਦੇ ਪਿਤਾ ਨਾਲ ਵਿਵਾਦ ਹੋ ਗਿਆ। ਉਸ ਨੇ ਗੁੱਸੇ 'ਚ ਆਪਣੇ ਪਿਤਾ ਉੱਪਰ ਗੋਲੀ ਚੱਲਾ ਦਿੱਤੀ। ਹੋਰ ਪੜ੍ਹੋ:ਪਟਿਆਲਾ ‘ਚ ਏ. ਐੱਸ. ਆਈ. ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ [caption id="attachment_293718" align="aligncenter" width="300"]fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।ਐੱਸ.ਪੀ. ਨੇ ਦੱਸਿਆ ਕਿ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। -PTC News


Top News view more...

Latest News view more...