Advertisment

ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

author-image
Jashan A
Updated On
New Update
ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ
Advertisment
ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ,ਨੋਇਡਾ: ਨੋਇਡਾ ਦੇ ਥਾਣਾ ਦਨਕੌਰ ਖੇਤਰ ਦੇ ਦਲੇਲਗੜ੍ਹ 'ਚ ਅੱਜ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਓਗੇ। ਦਰਅਸਲ, ਇਥੇ ਇੱਕ ਵਿਅਕਤੀ ਨੇ ਮਾਮੂਲੀ ਤਕਰਾਰ ਦੇ ਚਲਦਿਆ ਆਪਣੇ ਪਿੱਟ ਨੂੰ ਹੀ ਗੋਲੀ ਮਾਰ ਦਿੱਤੀ। fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ ਹੋਰ ਪੜ੍ਹੋ:
Advertisment
ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਜਲਦੀ ਹੀ ਬਣੇਗੀ ਦੁਲਹਣ ,ਕਸ਼ਮੀਰੀ ਮੁੰਡੇ ਨਾਲ ਲਵੇਗੀ ਫੇਰੇ ਉਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਉਸ ਦੀ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ ਮਿਲੀ ਜਾਣਕਾਰੀ ਮੁਤਾਬਕ ਰਾਜਵੀਰ ਸਿੰਘ (62) ਦਾ ਬੇਟਾ ਭੀਮ ਸਿੰਘ (28) ਸ਼ਰਾਬ ਪੀਣ ਦਾ ਆਦੀ ਸੀ। ਜਿਸ ਨੂੰ ਲੈ ਕੇ ਉਸ ਭੀਮ ਸਿੰਘ ਦਾ ਉਸ ਦੇ ਪਿਤਾ ਨਾਲ ਵਿਵਾਦ ਹੋ ਗਿਆ। ਉਸ ਨੇ ਗੁੱਸੇ 'ਚ ਆਪਣੇ ਪਿਤਾ ਉੱਪਰ ਗੋਲੀ ਚੱਲਾ ਦਿੱਤੀ। ਹੋਰ ਪੜ੍ਹੋ:ਪਟਿਆਲਾ ‘ਚ ਏ. ਐੱਸ. ਆਈ. ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ fire ਮਾਮੂਲੀ ਤਕਰਾਰ ਦੇ ਚੱਲਦਿਆਂ ਸ਼ਰਾਬੀ ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।ਐੱਸ.ਪੀ. ਨੇ ਦੱਸਿਆ ਕਿ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। -PTC News -
noida-news latest-noida-news national-news latest-national-news national-news-in-punjabi noida-news-in-punjabi
Advertisment

Stay updated with the latest news headlines.

Follow us:
Advertisment