Fri, Apr 26, 2024
Whatsapp

ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- August 26th 2019 03:13 PM
ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨੋਇਡਾ: ਨੋਇਡਾ ਦੇ ਸੈਕਟਰ 25A 'ਚ ਸਥਿਤ ਸਪਾਈਸ ਮਾਲ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਮਾਲ ਦੇ ਦੂਸਰੇ ਫਲੋਰ 'ਤੇ ਅੱਗ ਲੱਗੀ। ਫਿਲਹਾਲ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ ਕਿ ਕਿੰਨਾ ਕੁ ਨੁਕਸਾਨ ਹੋਇਆ ਹੈ। https://twitter.com/ANINewsUP/status/1165918323948654592?s=20 -PTC News


Top News view more...

Latest News view more...