Tue, Sep 15, 2026
Whatsapp

ਅਗਲੇ 2 ਦਿਨ 'ਚ ਪੰਜਾਬ ਸਮੇਤ ਇਹਨਾਂ ਸੂਬਿਆਂ 'ਚ ਗੰਭੀਰ ਸੀਤ ਲਹਿਰ ਰਹਿਣ ਦੀ ਸੰਭਾਵਨਾ: ਮੌਸਮ ਵਿਭਾਗ

Reported by:  PTC News Desk  Edited by:  Jashan A -- December 27th 2019 08:15 PM
ਅਗਲੇ 2 ਦਿਨ 'ਚ ਪੰਜਾਬ ਸਮੇਤ ਇਹਨਾਂ ਸੂਬਿਆਂ 'ਚ ਗੰਭੀਰ ਸੀਤ ਲਹਿਰ ਰਹਿਣ ਦੀ ਸੰਭਾਵਨਾ: ਮੌਸਮ ਵਿਭਾਗ

ਅਗਲੇ 2 ਦਿਨ 'ਚ ਪੰਜਾਬ ਸਮੇਤ ਇਹਨਾਂ ਸੂਬਿਆਂ 'ਚ ਗੰਭੀਰ ਸੀਤ ਲਹਿਰ ਰਹਿਣ ਦੀ ਸੰਭਾਵਨਾ: ਮੌਸਮ ਵਿਭਾਗ

ਅਗਲੇ 2 ਦਿਨ 'ਚ ਪੰਜਾਬ ਸਮੇਤ ਇਹਨਾਂ ਸੂਬਿਆਂ 'ਚ ਗੰਭੀਰ ਸੀਤ ਲਹਿਰ ਰਹਿਣ ਦੀ ਸੰਭਾਵਨਾ: ਮੌਸਮ ਵਿਭਾਗ,ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ। ਜਿਸ ਦੌਰਾਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਇੱਕ ਹੋਰ ਭਵਿੱਖਬਾਣੀ ਕਰ ਦਿੱਤੀ ਹੈ ਕਿ ਅਗਲੇ 2 ਦਿਨ ਉੱਤਰ, ਪੂਰਬ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਦੇ ਗੰਭੀਰ ਸੀਤ (ਠੰਡੀ) ਲਹਿਰ ਦੀ ਲਪੇਟ 'ਚ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਆਪਣੀ ਰੋਜ਼ਾਨਾ ਦੀ ਮੌਸਮ ਰਿਪੋਰਟ 'ਚ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ 'ਚ ਸਰਦ ਹਵਾਵਾਂ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਅਗਲੇ 2 ਦਿਨਾਂ 'ਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਇਨ੍ਹਾਂ ਖੇਤਰਾਂ 'ਚ 31 ਦਸੰਬਰ ਤੋਂ ਬਾਅਦ ਸੀਤ ਲਹਿਰ ਦੇ ਘੱਟ ਹੋਣ ਦੀ ਸੰਭਾਵਨਾ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK