ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

train
ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ,ਉੱਤਰ ਪ੍ਰਦੇਸ਼ ਦੇ ਕਾਲਹਾਟ ਰੇਲਵੇ ਸਟੇਸ਼ਨ ‘ਤੇ ਅੱਜ ਉਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋ ਨਾਰਥ ਈਸਟ ਐਕਸਪ੍ਰੈਸ ‘ਚ ਅਚਾਨਕ ਅੱਗ ਲੱਗ ਗਈ।

train
ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਹੋਰ ਪੜ੍ਹੋ:ਝਾਂਸੀ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੇ ਡੱਬੇ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮਿਲੀ ਜਾਣਕਾਰੀ ਮੁਤਾਬਕ ਮਿਰਜ਼ਾਪੁਰ ਦੇ ਕਾਲਹਾਟ ਰੇਲਵੇ ਸਟੇਸ਼ਨ ਦੇ ਕੋਲ ਸਵੇਰੇ 11.30 ਵਜੇ ਗੁਹਾਟੀ ਤੋਂ ਆਨੰਦ ਵਿਹਾਰ 1205 ਨਾਰਥ ਈਸਟ ਐਕਸਪ੍ਰੈਸ ਗੁਜਰ ਰਹੀ ਸੀ ਤਾਂ ਟ੍ਰੇਨ ਦੇ ਜਨਰੇਟਰ ਵਾਲੇ ਡੱਬੇ ‘ਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ।

train
ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਹਾਦਸਾ ਵਾਪਰਨ ਤੋਂ ਬਾਅਦ ਟ੍ਰੇਨ ਡਰਾਈਵਰ ਨੇ ਸਮਝਦਾਰੀ ਨਾਲ ਟ੍ਰੇਨ ਨੂੰ ਰੋਕ ਕੇ ਦੂਜਿਆਂ ਡੱਬਿਆਂ ਨੂੰ ਵੱਖ ਕਰ ਦਿੱਤਾ ਅਤੇ ਮੌਕੇ ‘ਤੇ ਫਾਇਰ ਬ੍ਰਿਗੇਡ ਪਹੁੰਚ ਗਈ, ਜਿਸ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ।

ਹੋਰ ਪੜ੍ਹੋ:ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ ‘ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

train
ਗੁਹਾਟੀ ਤੋਂ ਆਨੰਦ ਵਿਹਾਰ ਜਾ ਰਹੀ ਨਾਰਥ ਈਸਟ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਇਸ ਹਾਦਸੇ ਤੋਂ ਬਾਅਦ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਉਥੇ ਹੀ ਰੇਲਵੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News