Wed, Dec 10, 2025
Whatsapp

ਸਾਧੂ ਸਿੰਘ ਧਰਮਸੋਤ ਨੂੰ ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

Reported by:  PTC News Desk  Edited by:  Pardeep Singh -- January 31st 2022 06:46 PM -- Updated: January 31st 2022 07:00 PM
ਸਾਧੂ ਸਿੰਘ ਧਰਮਸੋਤ ਨੂੰ ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

ਸਾਧੂ ਸਿੰਘ ਧਰਮਸੋਤ ਨੂੰ ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

ਪਟਿਆਲਾ: ਨਾਭਾ ਦੇ ਰਿਟਰਨਿੰਗ ਅਫ਼ਸਰ ਨੇ ਨਾਭਾ ਵਿੱਚ ਰੋਡ ਸ਼ੋਅ ਕਰਨ ਵਾਲੇ ਕਾਂਗਰਸੀ ਉਮੀਦਵਾਰ ਸਾਧੂ ਸਿੰਘ ਧਰਮਸੋਤ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੂੰ ਵਿਰੋਧੀ ਪਾਰਟੀ ਦੇ ਉਮੀਦਵਾਰ ਵੱਲੋਂ ਸ਼ਿਕਾਇਤ ਕੀਤੀ ਗਈ। ਦੱਸ ਦੇਈਏ ਕਿ ਨਾਭਾ ਵਿਖੇ ਕਾਂਗਰਸ ਦੇ ਉਮੀਦਵਾਰ ਸਾਧੂ ਸਿੰਘ ਧਰਮਸੋਤ ਨੇ ਧਾਰਮਿਕ ਅਸਥਾਨ ਉੱਤੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਕਹਿਣਾ ਹੈ ਕਿ ਜੋ ਨਾਭੇ ਦਾ ਵਿਕਾਸ ਕੀਤਾ ਹੈ ਉਸ ਦੇ ਆਧਾਰ ਉੱਤੇ ਹੀ ਵੋਟਾਂ ਮੰਗ ਰਿਹਾ ਹਾਂ। ਇਹ ਵੀ ਪੜ੍ਹੋ:ਮ੍ਰਿਤਕ ਐਲਾਨੀ ਬੱਚੀ ਦਾ ਧੜਕਿਆਂਂ ਦਿਲ, ਜਾਣੋ ਕੀ ਹੈ ਸੱਚ -PTC News


Top News view more...

Latest News view more...

PTC NETWORK
PTC NETWORK