Sat, Sep 12, 2026
Whatsapp

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਅਤੇ ਫਲੈਟਸ ਖਾਲੀ ਕਰਨ ਦਾ ਅੱਜ ਆਖਰੀ ਦਿਨ, 26 ਮਾਰਚ ਤੱਕ ਦਾ ਸੀ ਨੋਟਿਸ

Reported by:  PTC News Desk  Edited by:  Pardeep Singh -- March 26th 2022 10:14 AM
ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਅਤੇ ਫਲੈਟਸ ਖਾਲੀ ਕਰਨ ਦਾ ਅੱਜ ਆਖਰੀ ਦਿਨ, 26 ਮਾਰਚ ਤੱਕ ਦਾ ਸੀ ਨੋਟਿਸ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਅਤੇ ਫਲੈਟਸ ਖਾਲੀ ਕਰਨ ਦਾ ਅੱਜ ਆਖਰੀ ਦਿਨ, 26 ਮਾਰਚ ਤੱਕ ਦਾ ਸੀ ਨੋਟਿਸ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਵਿੱਚ ਕਈ ਵੱਡੇ ਬਦਲਾਅ ਕੀਤੇ ਹਨ। ਪੰਜਾਬ ਸਰਕਾਰ ਨੇ ਸਾਬਕਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਰਕਾਰੀ ਕੋਠੀਆ ਅਤੇ ਫਲੈਟ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਅੱਜ ਫਲੈਟ ਅਤੇ ਕੋਠੀਆਂ ਖਾਲੀ ਕਰਨ ਦਾ ਆਖਰੀ ਦਿਨ ਹੈ। ਪੰਜਾਬ ਸਰਕਾਰ ਵੱਲੋਂ ਮਕਾਨ ਖਾਲੀ ਕਰਨ ਦਾ 26 ਮਾਰਚ ਤੱਕ ਦਾ ਨੋਟਿਸ ਦਿੱਤਾ ਗਿਆ ਸੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। [caption id="attachment_536037" align="aligncenter" width="260"]  [/caption] ਮਿਲੀ ਜਾਣਕਾਰੀ ਅਨੁਸਾਰ ਜਿਆਦਾਤਰ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀਆਂ ਕੋਠੀਆ ਅਤੇ ਫਲੈਟਸ ਖਾਲੀ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ 26 ਮਾਰਚ ਤੱਕ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਵੀ ਪੜ੍ਹੋ:ਸੀਐੱਮ ਭਗਵੰਤ ਮਾਨ ਅੱਜ ਜਾਣਗੇ ਮਾਨਸਾ, ਕਿਸਾਨਾਂ ਨੂੰ ਦੇਣਗੇ 1 ਅਰਬ ਦਾ ਮੁਆਵਜ਼ਾ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK