Advertisment

ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

author-image
Jashan A
Updated On
New Update
ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ
Advertisment
ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ,ਗ੍ਰੈਜੂਏਸ਼ਨ ਪਾਸ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਹਨਾਂ ਵਿਦਿਆਰਥੀਆਂ ਲਈ ਨਿਊਕਲੀਅਰ ਪਾਵਰ ਕਾਰਪੋਰੇਏਸ਼ਨ ਆਫ ਇੰਡੀਆ ਲਿਮਟਿਡ (ਐੱਨ. ਪੀ. ਸੀ. ਆਈ. ਐੱਲ.) ਨੇ ਅਸਿਸਟੈਂਟ ਗਰੇਡ-1, ਸਟੈਨੋ ਗਰੇਡ-1, ਸਟੋਪੈਡੀਡਰੀ ਟ੍ਰੇਨੀ ਦੇ ਵੱਖ-ਵੱਖ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। job ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ ਇਸ ਦੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਇਸ ਦੇ ਅਹੁਦਿਆਂ ਦੀ ਗਿਣਤੀ 22,ਆਖਰੀ ਮਿਤੀ- 19 ਫਰਵਰੀ 2019,ਉਮਰ ਸੀਮਾ- 18 ਤੋਂ 25 ਸਾਲ ਤੱਕ ਹੈ। job ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਆਧਿਕਾਰਤ ਵੈੱਬਸਾਈਟ http://www.npcil.nic.in ਜਾ ਕੇ ਇਸ ਲਈ ਅਪਲਾਈ ਕਰ ਸਕਦੇ ਹਨ। ਇਸ ਦੌਰਾਨ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਕਿੱਲ ਟੈਸਟ ਅਤੇ ਇੰਟਰਵਿਊ ਦੇ ਰਾਹੀਂ ਹੋਵੇਗੀ। -PTC News-
punjabi-news latest-punjabi-news jobs news-in-punjabi jobs-news latest-jobs-news jobs-news-in-punjabi
Advertisment

Stay updated with the latest news headlines.

Follow us:
Advertisment