Fri, Apr 26, 2024
Whatsapp

ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

Written by  Shanker Badra -- July 03rd 2018 08:03 PM -- Updated: July 03rd 2018 08:11 PM
ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ:ਕਾਂਗਰਸ ਪਾਰਟੀ ਨਾਲ ਸਬੰਧਿਤ ਵਿਦਿਆਰਥੀ ਵਿੰਗ ਐਨ.ਐੱਸ.ਯੂ. ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ 'ਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। NSUI State president Akshay Sharma shootਇਸ ਹਮਲੇ 'ਚ ਐਨ.ਐੱਸ.ਯੂ.ਆਈ. ਆਗੂ ਵਾਲ-ਵਾਲ ਬਚੇ ਹਨ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਤਰਨਤਾਰਨ ਵਿਚ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਆ ਰਹੇ ਸੀ।NSUI State president Akshay Sharma shootਇਸ ਹਮਲੇ 'ਚ ਉਨ੍ਹਾਂ ਦੇ ਦੋ ਸੁਰੱਖਿਆ ਕਰਮਚਾਰੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ,ਜਿਨ੍ਹਾਂ ਨੂੰ ਪਹਿਲਾਂ ਤਰਨਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਅੰਮ੍ਰਿਤਸਰ ਭੇਜ ਦਿੱਤਾ ਗਿਆ।ਇਸ ਸਬੰਧ ਵਿਚ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...