Fri, Apr 26, 2024
Whatsapp

ਨੂਰਪੁਰ ਬੇਦੀ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Written by  Shanker Badra -- May 23rd 2018 07:26 PM
ਨੂਰਪੁਰ ਬੇਦੀ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

ਨੂਰਪੁਰ ਬੇਦੀ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

ਨੂਰਪੁਰ ਬੇਦੀ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ:ਸ੍ਰੀ ਆਨੰਦਪੁਰ ਸਾਹਿਬ ਦੀ ਸਬ ਤਹਿਸੀਲ ਨੂਰਪੁਰ ਬੇਦੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ ਹੈ। Nurpur Bedi Mirgrations Workers slums fireਅੱਗ ਲੱਗਣ ਨਾਲ ਡੇਢ ਸੋ ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ।ਇਸ ਹਾਦਸੇ ਦੇ ਕਾਰਨ ਵੱਡੇ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। Nurpur Bedi Mirgrations Workers slums fireਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜ ਗਈਆਂ ਹਨ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ।Nurpur Bedi Mirgrations Workers slums fireਅੱਗ ਕਿਨ੍ਹਾਂ ਕਾਰਨਾਂ ਕਰਕੇ ਲੱਗੀ ਹੈ ਅਜੇ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ।ਇਸ ਮੌਕੇ ਤਹਿਸੀਲਦਾਰ ਅਮਨਦੀਪ ਚਾਵਲਾ ਘਟਨਾ ਵਾਲੇ ਸਥਾਨ 'ਤੇ ਪੁੱਜੇ ਸਨ। -PTCNews


Top News view more...

Latest News view more...