Sat, Apr 20, 2024
Whatsapp

ਮਹਿਲਾ ਨੇ ਆਪਣੇ ਬੁਆਏਫਰੈਂਡ ਨਾਲ ਕੀਤਾ ਅਜਿਹਾ ਘਿਨੌਣਾ ਕੰਮ, ਜਾਣ ਕੇ ਰਹਿ ਜਾਓਗੇ ਦੰਗ!

Written by  Joshi -- November 11th 2018 10:05 AM -- Updated: November 11th 2018 10:09 AM
ਮਹਿਲਾ ਨੇ ਆਪਣੇ ਬੁਆਏਫਰੈਂਡ ਨਾਲ ਕੀਤਾ ਅਜਿਹਾ ਘਿਨੌਣਾ ਕੰਮ, ਜਾਣ ਕੇ ਰਹਿ ਜਾਓਗੇ ਦੰਗ!

ਮਹਿਲਾ ਨੇ ਆਪਣੇ ਬੁਆਏਫਰੈਂਡ ਨਾਲ ਕੀਤਾ ਅਜਿਹਾ ਘਿਨੌਣਾ ਕੰਮ, ਜਾਣ ਕੇ ਰਹਿ ਜਾਓਗੇ ਦੰਗ!

ਮਹਿਲਾ ਨੇ ਆਪਣੇ ਬੁਆਏਫਰੈਂਡ ਨਾਲ ਕੀਤਾ ਅਜਿਹਾ ਘਿਨੌਣਾ ਕੰਮ, ਜਾਣ ਕੇ ਰਹਿ ਜਾਓਗੇ ਦੰਗ!,ਓਡੀਸ਼ਾ: ਓਡੀਸ਼ਾ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ, ਜਿਥੇ ਵਿਆਹੀ ਮਹਿਲਾ ਨੇ ਸੋਂਦੇ ਸਮੇਂ ਆਪਣੇ ਬੁਆਏਫਰੈਂਡ ਦਾ ਗੁਪਤ ਅੰਗ ਤੇਜ਼ਧਾਰ ਹਥਿਆਰ ਨਾਲ ਕੱਟ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਜਵਾਨ ਦੇ ਨਾਲ ਵਿਆਹਵਿਤ ਸੰਬੰਧ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਓਡੀਸ਼ਾ ਦੇ ਕਯੋਂਝਰ ਜਿਲ੍ਹੇ ਵਿੱਚ ਵਾਪਰੀ।25 ਸਾਲ ਦੇ ਪੀੜਤ ਰਾਜਿੰਦਰ ਨਾਇਕ ਦੇ ਪਰਵਾਰ ਦੀ ਸ਼ਿਕਾਇਤ 'ਤੇ ਆਰੋਪੀ ਮਹਿਲਾ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ। ਉਸ ਨੇ ਪੁੱਛਗਿਛ ਵਿੱਚ ਆਪਣਾ ਦੋਸ਼ ਸਵੀਕਾਰ ਕਰ ਲਿਆ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੀੜਤ ਦਾ ਇੱਕ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹੋਰ ਪੜ੍ਹੋ:ਫਿਰੋਜ਼ਪੁਰ ਪੁਲਿਸ ਨੇ 1 BSF ਜਵਾਨ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ ਪੁਲਿਸ ਨੇ ਗੁਪਤ ਅੰਗ ਕੱਟਣ ਵਿੱਚ ਇਸਤੇਮਾਲ ਹੋਏ ਤੇਜ਼ਧਾਰ ਹਥਿਆਰ ਨੂੰ ਬਰਾਮਦ ਕਰ ਲਿਆ। ਸੂਤਰਾਂ ਅਨੁਸਾਰ ਮਹਿਲਾ ਨੇ ਪੁੱਛਗਿਛ ਵਿੱਚ ਪੁਲਿਸ ਨੂੰ ਦੱਸਿਆ ਕਿ ਬਹਿਸ ਦੇ ਬਾਅਦ ਉਸ ਨੇ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਨਜਿੱਠਿਆ ਜਾਵੇਗਾ। —PTC News  


Top News view more...

Latest News view more...