Advertisment

ਇੱਕ ਦਰਦਨਾਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ

author-image
Shanker Badra
Updated On
New Update
ਇੱਕ ਦਰਦਨਾਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ
Advertisment
ਇੱਕ ਦਰਦਨਾਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ:ਓਡੀਸ਼ਾ : ਦੇਸ਼ ਭਰ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਓਡੀਸ਼ਾ ਤੋਂ ਸਾਹਮਣੇ ਆਇਆ ਹੈ।ਓਡੀਸ਼ਾ ਦੇ ਕਾਲਹਾਂਡੀ ਜ਼ਿਲੇ 'ਚ ਜੇਰਿੰਗ ਨੇੜੇ ਨੈਸ਼ਨਲ ਹਾਈਵੇਅ-26 'ਤੇ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। Odisha Road accident Death of five people in one family

ਇੱਕ ਦਰਦਨਾਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।ਇਸ ਹਾਦਸੇ ਵਿੱਚ ਕਾਰ 'ਚ ਸਵਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਵੀ ਹੋ ਗਏ ਹਨ।ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਿਲ ਕਰਵਾਇਆ ਗਿਆ ਹੈ। Odisha Road accident Death of five people in one family

ਇੱਕ ਦਰਦਨਾਕ ਹਾਦਸੇ 'ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਜਲੀ ਖਪਤਕਾਰਾਂ ਨੂੰ ਫਿਰ ਲੱਗੇਗਾ ਝਟਕਾ, ਵਧਣਗੀਆਂ ਬਿਜਲੀ ਦਰਾਂ , ਆਮ ਲੋਕਾਂ ‘ਤੇ ਪਏਗੀ ਮਾਰ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਪੁੱਜੀ ਅਤੇ ਕਾਰ 'ਚੋਂ ਮ੍ਰਿਤਕਾਂ ਨੂੰ ਬਾਹਰ ਕੱਢਿਆ ਗਿਆ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjba
Advertisment

Stay updated with the latest news headlines.

Follow us:
Advertisment