Advertisment

ਉਲੰਪਿਕ ਟੈਸਟ ਟੂਰਨਾਮੈਂਟ ਵਿਚ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਅਟਾਰੀ ਪਹੁੰਚਣ 'ਤੇ ਨਿੱਘਾ ਸਵਾਗਤ

author-image
Shanker Badra
Updated On
New Update
ਉਲੰਪਿਕ ਟੈਸਟ ਟੂਰਨਾਮੈਂਟ ਵਿਚ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਅਟਾਰੀ ਪਹੁੰਚਣ 'ਤੇ ਨਿੱਘਾ ਸਵਾਗਤ
Advertisment
ਉਲੰਪਿਕ ਟੈਸਟ ਟੂਰਨਾਮੈਂਟ ਵਿਚ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਅਟਾਰੀ ਪਹੁੰਚਣ 'ਤੇ ਨਿੱਘਾ ਸਵਾਗਤ:ਅਟਾਰੀ : ਟੋਕੀਓ ਵਿਚ ਹੋਏ ਉਲੰਪਿਕ ਟੈਸਟ ਟੂਰਨਾਮੈਂਟ ਵਿਚ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਅੱਜ ਆਪਣੇ ਘਰ ਅਟਾਰੀ ਪਹੁੰਚੇ ਹਨ। ਸ਼ਮਸ਼ੇਰ ਸਿੰਘ ਸ਼ੇਰਾ ਨੇ ਨਿਊਜੀਲੈਂਡ ਖਿਲਾਫ਼ ਫਾਈਨਲ 'ਚ ਦੂਸਰਾ ਗੋਲ ਕੀਤਾ ਸੀ।  Olympic Winners Indian Hockey Team Member Shamsher Singh Shera welcome on reaching Attari ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਅਟਾਰੀ ਪਹੁੰਚਣ 'ਤੇ ਨਿੱਘਾ ਸਵਾਗਤ ਇਸ ਦੌਰਾਨ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਮਾਤਾ -ਪਿਤਾ ,ਉਨ੍ਹਾਂ ਦੇ ਕੋਚ ,ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਅਤੇ ਪਿੰਡ ਦੀ ਪੰਚਾਇਤ ਨੇ ਫੁੱਲਾਂ ਨਾਲ ਸ਼ੇਰਾ ਦਾ ਸ਼ਾਨਦਾਰ ਸਵਾਗਤ ਕੀਤਾ ਹੈ।  Olympic Winners Indian Hockey Team Member Shamsher Singh Shera welcome on reaching Attari

ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਅਟਾਰੀ ਪਹੁੰਚਣ 'ਤੇ ਨਿੱਘਾ ਸਵਾਗਤ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੁਣ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਏਅਰਪੋਰਟ ਤੋਂ ਨਹੀਂ ਮਿਲੇਗਾ ਤੇਲ , ਤੇਲ ਕੰਪਨੀਆਂ ਨੇ ਦਿੱਤਾ ਕੋਰਾ ਜਵਾਬ ਉਨ੍ਹਾਂ ਨੂੰ ਹਾਕੀ ਖਿਡਾਰੀਆਂ ਵੱਲੋਂ ਭੰਗੜੇ ਪਾ ਕੇ ਸਵਾਗਤ ਕਰਦਿਆਂ ਖੁੱਲ੍ਹੀ ਗੱਡੀ ਵਿਚ ਅਟਾਰੀ ਅੱਡੇ ਤੋਂ ਵੱਡੇ ਕਾਫਲੇ ਦੇ ਰੂਪ 'ਚ ਘਰ ਲਿਜਾਇਆ ਗਿਆ। ਇਸ ਮੌਕੇ ਥਾਂ -ਥਾਂ ਰੋਕ ਕੇ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਬਜ਼ੁਰਗ ਔਰਤਾਂ ਅਤੇ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment