Advertisment

ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ :ਗੁਰਨਾਮ ਸਿੰਘ

author-image
Shanker Badra
Updated On
New Update
ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ :ਗੁਰਨਾਮ ਸਿੰਘ
Advertisment
ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ :ਗੁਰਨਾਮ ਸਿੰਘ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂਅ 'ਤੇ ਹੋ ਰਹੀ ਸਿਆਸਤ ਦਾ ਪਰਦਾਫਾਸ਼ ਕਰਨ ਲਈ ਅੱਜ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਕੀਤੀ ਗਈ ਹੈ। On The Name Of Sri Guru Granth Sahib Ji happening Politics Expose : Gurnam Singh ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ : ਗੁਰਨਾਮ ਸਿੰਘ ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਧਿਆਨ ਸਿੰਘ ਮੰਡ ਦੇ ਨਜ਼ਦੀਕੀ ਗੁਰਨਾਮ ਸਿੰਘ ਸੈਦਾ ਰੋਹਿਲਾ ਨੇ ਗੰਭੀਰ ਇਲਜ਼ਾਮ ਲਾਏ ਹਨ।ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਬਰਗਾੜੀ ਮੋਰਚੇ ਦੇ ਆਗੂਆਂ ਤੇ ਕਾਂਗਰਸ ਦੀ ਮਿਲੀਭੁਗਤ ਬੇਨਕਾਬ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਗੁਟਕਾ ਸਾਹਿਬ ਦੀ ਝੂਠੀ ਸੌਂਹ ਖਾ ਕੇ, ਨੌਕਰੀਆਂ, ਨਸ਼ਾ ਅਤੇ ਪੰਜਾਬ ਦੇ ਹੋਰ ਮਸਲਿਆਂ ਦਾ ਝੂਠਾ ਵਾਅਦਾ ਕਰਕੇ ਸਰਕਾਰ ਬਣਾਈ ਹੈ।
Advertisment
 On The Name Of Sri Guru Granth Sahib Ji happening Politics Expose : Gurnam Singh ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ : ਗੁਰਨਾਮ ਸਿੰਘ ਇਸ ਮੌਕੇ ਧਿਆਨ ਸਿੰਘ ਮੰਡ ਦੇ ਨਜ਼ਦੀਕੀ ਗੁਰਨਾਮ ਸਿੰਘ ਸੈਦਾ ਰੋਹਿਲਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨ (ਬੇਅਦਬੀ ਕਰਨ ਵਾਲਿਆਂ ਦਾ ਕੱਖ ਨਾ ਰਹੇ ) ਤੋਂ ਬਾਅਦ ਅਤੇ ਸਿੱਖਾਂ ਦੀ ਕਾਤਲ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਮੈਂ ਬਰਗਾੜੀ ਮੋਰਚਾ ਛੱਡਿਆ ਹੈ।ਉਨ੍ਹਾਂ ਨੇ ਕਿਹਾ ਕਿ ਧਿਆਨ ਸਿੰਘ ਮੰਡ ਨੇ ਪੰਥ ਦੀ ਸੇਵਾ ਘੱਟ ਅਤੇ ਸਿਆਸਤ ਵੱਧ ਕੀਤੀ ਹੈ। On The Name Of Sri Guru Granth Sahib Ji happening Politics Expose : Gurnam Singh ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ : ਗੁਰਨਾਮ ਸਿੰਘ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਫਗਾਨਿਸਤਾਨ ਦੇ ਹੈਰਾਤ ਸੂਬੇ ‘ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਬੇਅਦਬੀ ਕਰਨ ਵਾਲਿਆਂ ਦਾ ਕੱਖ ਨਾ ਰਹੇ ਵਾਲੇ ਬਿਆਨ ਤੋਂ ਮੈਂ ਸਹਿਮਤ ਹਾਂ।ਗੁਰਨਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। On The Name Of Sri Guru Granth Sahib Ji happening Politics Expose : Gurnam Singh ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਅਤੇ ਕਾਂਗਰਸ ਨਾਲ ਮੰਡ ਦੇ ਸਬੰਧਾਂ ਤੋਂ ਦੁਖੀ ਹੋ ਕੇ ਛੱਡਿਆ ਬਰਗਾੜੀ ਮੋਰਚਾ : ਗੁਰਨਾਮ ਸਿੰਘ ਉਨ੍ਹਾਂ ਨੇ ਕਿਹਾ ਕਿ ਬਰਗਾੜੀ ਮੋਰਚਾ ਲਈ ਬਾਹਰੋਂ ਕਰੋੜਾਂ ਦੇ ਹਿਸਾਬ ਨਾਲ ਪੈਸਾ ਆਇਆ ਹੈ।ਗੁਰਨਾਮ ਸਿੰਘ ਨੇ ਦੱਸਿਆ ਕਿ 34-35 ਸਾਲ ਮੈਂ ਧਿਆਨ ਸਿੰਘ ਮੰਡ ਅਤੇ ਦਾਦੂਵਾਲ ਨਾਲ ਰਿਹਾ ਹਾਂ ,ਇਨ੍ਹਾਂ ਨੇ ਕਾਂਗਰਸ ਅਤੇ ਰਾਹੁਲ ਗਾਂਧੀ ਨਾਲ ਮਿਲੇ ਕੇ ਸਿਆਸਤ ਕੀਤੀ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ -
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment