Wed, Apr 17, 2024
Whatsapp

ਹੋਲੀ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

Written by  Jagroop Kaur -- March 28th 2021 12:41 PM
ਹੋਲੀ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

ਹੋਲੀ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

ਖੇਤੀ ਕਾਨੂੰਨ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿੰਘੂ ਮੋਰਚੇ ਉਤੇ ਹੋਲੀ/ਹੋਲਾ-ਮਹੱਲਾ ਦੇ ਤਿਉਹਾਰ 'ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 28 ਮਾਰਚ ਦੇ ਦਿਨ ਹੋਲੀ/ਹੋਲਾ-ਮਹੱਲਾ ਮੌਕੇ ਖੇਤੀ ਕਾਨੂੰਨਾਂ ਨੂੰ ਸਾੜਨ ਦਾ ਸੱਦਾ ਦਿੱਤਾ ਗਿਆ ਹੈ।            READ MORE : ਬੀਜੇਪੀ ਦੀਆਂ ਗਲਤ ਬਿਆਨਬਾਜ਼ੀਆਂ ਦਾ ਨਤੀਜਾ ਅਰੁਣ ਨਾਰੰਗ ਨਾਲ ਹੋਇਆ ਸਲੂਕ : ਜਗਜੀਤ ਸਿੰਘ ਡੱਲੇਵਾਲ ਸਿੰਘੂ ਮੋਰਚੇ ਉਤੇ ਅੱਜ 28 ਮਾਰਚ ਨੂੰ ਸ਼ਾਮ 5:30 ਵੱਜੇ ਮੁੱਖ ਤੌਰ ਉਤੇ ਕਜਾਰਿਆ ਟਾਇਲਜ ਅਤੇ KFC ਵਾਲੇ ਮੋੜ ਉਤੇ ਕਾਪੀਆਂ ਸਾਡੀਆਂ ਜਾਣਗੀਆਂ। ਕਿਸਾਨਾਂ ਨੇ ਅਪੀਲ ਕੀਤੀ ਹੈ ਕਿ ਲੋਕ ਇਸ ਪ੍ਰੋਗਰਾਮ ਵਿੱਚ ਹਿੱਸਾ ਪਾਉਣ।Protesting farmers burn copies of three farm laws, shout anti-govt slogans  at Delhi borders | India News | Zee News READ MORE : ਦਿਨ ਦਿਹਾੜੇ ਗੋਲੀਆਂ ਦੀ ਗੂੰਜ ਨਾਲ ਦਹਿਲਿਆ ਸ਼ੋਪਿੰਗ ਮਾਲ, ਪੁਲਿਸ ਪੜਤਾਲ… ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਮੁੱਖ ਬਾਰਡਰ ਘੇਰੀ ਬੈਠੇ ਕਿਸਾਨਾਂ ਦੀਆਂ ਪੰਜਾਬ ਨਾਲ ਜੁੜੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਸਿੰਘੂ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਅਗਲੀ ਰਣਨੀਤੀ ਉਲੀਕੀ ਗਈ। Hola Mohalla - Wikiwand Read More : ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਿੰਸਕ ਹਮਲੇ ਦੀ ਕੀਤੀ ਨਿਖੇਧੀ ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਹੋਲੀ ਮੌਕੇ ਕਿਸਾਨ ਹੋੋਲਿਕਾ ਦਹਨ ਤਹਿਤ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ।ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਅੰਦੋਲਨ ਨੂੰ ਅੱਗੇ ਵਧਾਉਣ ਲਈ ਪੈਂਤੜੇ ਵਿਚਾਰੇ ਗਏ। ਸੰਭਾਵਨਾ ਹੈ ਕਿ ਅਗਲੇ ਦਿਨਾਂ ’ਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 30 ਮਾਰਚ ਨੂੰ ਬੁਲਾਈ ਜਾਵੇਗੀ ਜਦਕਿ 6-7 ਅਪਰੈਲ ਨੂੰ ਜਥੇਬੰਦੀਆਂ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ ਵੀ ਕੀਤੀ ਜਾਵੇਗੀ।


Top News view more...

Latest News view more...