Advertisment

ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ 'ਚ ਕੀਮਤ

author-image
Riya Bawa
Updated On
New Update
ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ,  ਜਾਣੋ ਆਪਣੇ ਸ਼ਹਿਰ 'ਚ ਕੀਮਤ
Advertisment
publive-image
Advertisment
Petrol Diesel Prices: ਦੇਸ਼ ਵਿਚ ਇਕ ਵਾਰ ਫਿਰ ਤੋਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 50 ਤੋਂ 53 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ 20 ਤੋਂ 21 ਪੈਸੇ ਵਧ ਗਈ ਹੈ। ਜੇਕਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਦੇਖੀਏ ਤਾਂ 101.39 ਰੁਪਏ ਅਤੇ ਡੀਜ਼ਲ ਦੀ ਕੀਮਤ 89.57 ਰੁਪਏ ਪ੍ਰਤੀ ਲੀਟਰ ਹੈ। publive-image ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.47 ਰੁਪਏ ਅਤੇ ਡੀਜ਼ਲ ਦੀ ਕੀਮਤ 97.21 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 101.87 ਰੁਪਏ ਅਤੇ ਡੀਜ਼ਲ ਦੀ ਕੀਮਤ 92.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 99.15 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.17 ਰੁਪਏ ਪ੍ਰਤੀ ਲੀਟਰ ਹੈ। publive-image Petrol-Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇੰਝ ਚੈੱਕ ਕਰੋ ਅੱਜ ਦਾ ਰੇਟ
Advertisment
ਸ਼ਹਿਰ 'ਚ ਡੀਜ਼ਲ ਪੈਟਰੋਲ ਦੇ RATE ਦਿੱਲੀ 89.57 101.39 ਮੁੰਬਈ 97.21 107.47 ਕੋਲਕਾਤਾ 92.67 101.87 ਚੇਨਈ 94.17 99.15 publive-image ਭਾਰਤੀ ਤੇਲ ਕੰਪਨੀਆਂ ਨੇ ਅੱਜ ਲੰਮੇ ਸਮੇਂ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਦੇਸ਼ ਦੀ ਸਭ ਤੋਂ ਵੱਡੀ ਆਈਓਸੀਐਲ (IOCL) ਦੇ ਅਨੁਸਾਰ, ਜੇਕਰ ਅਸੀਂ ਦੇਸ਼ ਦੇ ਚਾਰ ਮਹਾਨਗਰਾਂ ਦੀ ਤੁਲਨਾ ਕਰੀਏ, ਤਾਂ ਪੈਟਰੋਲ ਅਤੇ ਡੀਜ਼ਲ ਮੁੰਬਈ ਵਿੱਚ ਸਭ ਤੋਂ ਮਹਿੰਗੇ ਹਨ। publive-image publive-image -PTC News-
diesel-price petrol-diesel petrol-diesel-prices petrol-rate-today
Advertisment

Stay updated with the latest news headlines.

Follow us:
Advertisment