ਪੰਜਾਬ

ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ, ਪੰਜ ਜ਼ਖ਼ਮੀ

By Riya Bawa -- November 16, 2021 2:11 pm -- Updated:November 16, 2021 2:12 pm

ਅੰਮ੍ਰਿਤਸਰ- ਅੰਮ੍ਰਿਤਸਰ 'ਚ ਜੀ.ਟੀ. ਰੋਡ ਪੁਤਲੀਘਰ 'ਤੇ ਦੇਰ ਰਾਤ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ 5 ਜ਼ਖ਼ਮੀ ਦੱਸੇ ਜਾ ਰਹੇ ਹਨ।

ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਵਜੋਂ ਹੋਈ ਹੈ ਜੋ ਕਿ ਖ਼ਾਲਸਾ ਕਾਲਜ ਵਿਚ ਪੜ੍ਹਦਾ ਸੀ। ਜ਼ਖ਼ਮੀਆਂ ਸਾਥੀਆਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

-PTC News

  • Share