ਹੋਰ ਖਬਰਾਂ

ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ

By Shanker Badra -- January 01, 2021 11:15 am -- Updated:January 01, 2021 11:32 am

ਮਾਲੇਰਕੋਟਲਾ : ਮਾਲੇਰਕੋਟਲਾ - ਰਾਏਕੋਟ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਤੇਜ਼ ਰਫਤਾਰ ਆ ਰਹੀ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ ਹੈ।

One killed in road accident on Malerkotla-Raikot road ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ

ਇਸ ਹਾਦਸੇ ਦੌਰਾਨ 25 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਗਵੰਤ ਸਿੰਘ ਵਜੋਂ ਹੋਈ ਹੈ।

One killed in road accident on Malerkotla-Raikot road ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ

ਦੂਸਰਾ ਮੋਟਰਸਾਈਕਲ ਸਵਾਰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪਿੰਡ ਵਾਲਿਆਂ ਦਾ ਦੋਸ਼ ਗੰਦੇ ਨਾਲ਼ੇ ਦਾ ਗਾਰਾ ਸੜਕ 'ਤੇ ਸੁੱਟਣ ਕਰਕੇ ਇਹ ਹਾਦਸਾ ਵਾਪਰਿਆ ਹੈ।
-PTCNews

  • Share