ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ
ਮਾਲੇਰਕੋਟਲਾ : ਮਾਲੇਰਕੋਟਲਾ - ਰਾਏਕੋਟ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਤੇਜ਼ ਰਫਤਾਰ ਆ ਰਹੀ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ ਹੈ। [caption id="attachment_462532" align="aligncenter" width="300"] ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ ਇਸ ਹਾਦਸੇ ਦੌਰਾਨ 25 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਗਵੰਤ ਸਿੰਘ ਵਜੋਂ ਹੋਈ ਹੈ। [caption id="attachment_462533" align="aligncenter" width="298"] ਮਾਲੇਰਕੋਟਲਾ -ਰਾਏਕੋਟ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ ,ਇੱਕ ਦੀ ਮੌਤ[/caption] ਪੜ੍ਹੋ ਹੋਰ ਖ਼ਬਰਾਂ : CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ ਦੂਸਰਾ ਮੋਟਰਸਾਈਕਲ ਸਵਾਰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪਿੰਡ ਵਾਲਿਆਂ ਦਾ ਦੋਸ਼ ਗੰਦੇ ਨਾਲ਼ੇ ਦਾ ਗਾਰਾ ਸੜਕ 'ਤੇ ਸੁੱਟਣ ਕਰਕੇ ਇਹ ਹਾਦਸਾ ਵਾਪਰਿਆ ਹੈ। -PTCNews