ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
[caption id="attachment_558476" align="aligncenter" width="273"] ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption]
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਦੇਰ ਰਾਤ ਪੁਲਵਾਮਾ ਜ਼ਿਲ੍ਹੇ ਦੇ ਰਾਜਪੁਰਾ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
[caption id="attachment_558477" align="aligncenter" width="299"]
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption]
ਇਸ ਦੇ ਨਾਲ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
[caption id="attachment_558475" align="aligncenter" width="300"]
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption]
ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ, ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ।
-PTCNews