ਬ੍ਰਹਮ ਮਹਿੰਦਰਾ ਦੀ ਥਾਂ ਹੁਣ ਓ ਪੀ ਸੋਨੀ ਹੋ ਸਕਦੇ ਹਨ ਉੱਪ ਮੁੱਖ ਮੰਤਰੀ: ਸੂਤਰ

By Riya Bawa - September 20, 2021 10:09 am

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ 16 ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸੂਤਰਾਂ ਦੇ ਮੁਤਾਬਿਕ ਹੁਣ ਚਰਨਜੀਤ ਸਿੰਘ ਚੰਨੀ ਬ੍ਰਹਮ ਮਹਿੰਦਰਾ ਦੀ ਥਾਂ ਹੁਣ ਓ ਪੀ ਸੋਨੀ ਉੱਪ ਮੁੱਖ ਮੰਤਰੀ ਹੋ ਸਕਦੇ ਹਨ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਹੋਣ ਕਰਕੇ , ਇਸ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਨ' ਤੇ ਇਤਰਾਜ਼ ਜਤਾਇਆ ਹੈ। ਨਵਜੋਤ ਸਿੱਧੂ ਨੇ ਇਹ ਮੁੱਦਾ ਕਾਂਗਰਸ ਹਾਈਕਮਾਨ ਕੋਲ ਉਠਾਇਆ ਹੈ।

-PTC News

adv-img
adv-img