Advertisment

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕਰਵਾਈ

author-image
Ravinder Singh
Updated On
New Update
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕਰਵਾਈ
Advertisment
ਬਠਿੰਡਾ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਬਠਿੰਡਾ ਜ਼ਿਲਾ ਪ੍ਰਸ਼ਾਸਨ ਵੱਲੋਂ ਬਠਿੰਡਾ ਵਿਚ ਇਕ ਸਾਈਕਲ ਰੈਲੀ ਕਰਵਾਈ ਗਈ। ਇਸ ਸਾਈਕਲ ਰੈਲੀ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ ਤੇ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।
Advertisment
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕਰਵਾਈਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਸਾਈਕਲ ਰੈਲੀ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਸ਼ਹੀਦ ਭਗਤ ਸਿੰਘ ਦਾ ਸੁਪਨਿਆਂ ਦਾ ਭਾਰਤ ਬਣਾਉਣ ਲਈ ਲੋਕਾਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਸਿਹਤ ਨੂੰ ਦੇਖਦੇ ਹੋਏ ਇਹ ਸਾਈਕਲ ਰੈਲੀ ਕਰਵਾਈ ਜਾ ਰਹੀ ਹੈ। publive-image -PTC News ਇਹ ਵੀ ਪੜ੍ਹੋ : ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ 'ਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ
latestnews bathinda ptcnews punjabnews deputycommissioner shaheedhagatsingh bicyclerally
Advertisment

Stay updated with the latest news headlines.

Follow us:
Advertisment