Fri, Dec 26, 2025
Whatsapp

ਪਦਮਸ਼੍ਰੀ ਹੀਰਾਲਾਲ ਯਾਦਵ ਹੋਏ ਸਵਰਗਵਾਸ, PM ਮੋਦੀ ਨੇ ਜਤਾਇਆ ਅਫ਼ਸੋਸ

Reported by:  PTC News Desk  Edited by:  Jashan A -- May 12th 2019 03:13 PM
ਪਦਮਸ਼੍ਰੀ ਹੀਰਾਲਾਲ ਯਾਦਵ ਹੋਏ ਸਵਰਗਵਾਸ, PM ਮੋਦੀ ਨੇ ਜਤਾਇਆ ਅਫ਼ਸੋਸ

ਪਦਮਸ਼੍ਰੀ ਹੀਰਾਲਾਲ ਯਾਦਵ ਹੋਏ ਸਵਰਗਵਾਸ, PM ਮੋਦੀ ਨੇ ਜਤਾਇਆ ਅਫ਼ਸੋਸ

ਪਦਮਸ਼੍ਰੀ ਹੀਰਾਲਾਲ ਯਾਦਵ ਹੋਏ ਸਵਰਗਵਾਸ, PM ਮੋਦੀ ਨੇ ਜਤਾਇਆ ਅਫ਼ਸੋਸ,ਵਾਰਾਨਸੀ: ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੀਰਲਾਲ ਯਾਦਵ ਦਾ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੀਰਾਲਾਲ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੌਰਾਨ ਉਹਨਾਂ ਨੇ ਅੱਜ ਆਪਣੇ ਘਰ 'ਚ ਆਖਰੀ ਸਾਹ ਲਏ। ਹੋਰ ਪੜ੍ਹੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਯੀਅਰ ਤੋਂ ਸ਼੍ਰੋਮਣੀ ਸਾਹਿਤਕਾਰ ਸਨਮਾਨ ਲਿਆ ਵਾਪਿਸ ਬਿਰਹਾ ਸਮਾਰਟ ਹੀਰਾਲਾਲ ਯਾਦਵ ਉਨ੍ਹਾਂ ਦੀ ਉਮਰ 93 ਸਾਲ ਸੀ। ਹੀਰਾਲਾਲ ਨੂੰ ਯਸ਼ ਭਾਰਤੀ ਨਾਲ ਸਨਮਾਨਿਤ ਕੀਤਾ ਗਿਆ ਸੀ। ਹੁਣ ਬੀਤੇ ਕੁਝ ਮਹੀਨੇ ਪਹਿਲਾਂ ਹੀ ਹੀਰਾਲਾਲ ਯਾਦਵ ਜੀ ਨੂੰ ਪਦਮਸ਼੍ਰੀ ਨਾਲ ਵੀ ਸਨਮਾਨਤ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰਲਾਲ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਹੈ।ਪੀ.ਐੱਮ. ਮੋਦੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁਖ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਫੋਨ 'ਤੇ ਗੱਲ ਕਰ ਕੇ ਹਾਲਚਾਲ ਪੁੱਛਿਆ ਸੀ। ਹੋਰ ਪੜ੍ਹੋ:ਅਜਨਾਲਾ ਹਮਲੇ ਦਾ ਇੱਕ ਦੋਸ਼ੀ ਪੁਲਿਸ ਵੱਲੋਂ ਕਾਬੂ ? ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ,''ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਤ ਵਾਰਾਣਸੀ ਦੇ ਬਿਰਹਾ ਗਾਇਕ ਸ਼੍ਰੀ ਹੀਰਾਲਾਲ ਯਾਦਵ ਜੀ ਦੇ ਦਿਹਾਂਤ ਦੀ ਖਬਰ ਤੋਂ ਬੇਹੱਦ ਦੁਖ ਹੋਇਆ। -PTC News

Top News view more...

Latest News view more...

PTC NETWORK
PTC NETWORK