Sat, Apr 20, 2024
Whatsapp

ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ

Written by  Shanker Badra -- January 01st 2020 03:44 PM
ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ

ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ

ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ:ਅੰਮ੍ਰਿਤਸਰ : ਪੰਜਾਬ ਦੇ ਖੂਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਦੇ ਡੀ.ਐੱਸ.ਪੀ ਬਲਬੀਰ ਸਿੰਘ ਦੀ ਟੀਮ ਨੇ ਅੱਜ ਇਕ ਆਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਈ5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਕਰੋੜ ਰੁਪਏ ਬਣਦੀ ਹੈ। [caption id="attachment_375127" align="aligncenter" width="300"]Pakistan 25 Crore heroin and weapons including smuggler Arrested ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਤਸਕਰ ਦੀ ਪਹਿਚਾਣ ਭਗਵਾਨ ਸਿੰਘ ਵਾਸੀ ਅਲੀ ਕੇ ਅਲੀਵਾਲਦੇ ਰੂਪ 'ਚ ਹੋਈ ਹੈ ਅਤੇ ਉਸ ਦੇ ਕਬਜ਼ੇ 'ਚੋਂ ਪਿਸਤੌਲ ,ਦੋ ਮੈਗਜ਼ੀਨ,ਪੰਜਜਿੰਦਾ ਅਤੇ ਕਾਰਤੂਸ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ।ਜਿਸ ਤੋਂ ਬਾਅਦ ਤਸਕਰ ਭਲਵਾਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ। [caption id="attachment_375128" align="aligncenter" width="300"]Pakistan 25 Crore heroin and weapons including smuggler Arrested ਪਾਕਿਸਤਾਨ ਤੋਂ ਆਈ 25 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਤਸਕਰ ਕਾਬੂ[/caption] ਦੱਸਿਆ ਜਾਂਦਾ ਹੈ ਕਿ ਤਸਕਰਭਲਵਾਨ ਸਿੰਘ ਫਿਰੋਜ਼ਪੁਰ ਸੈਕਟਰ ਤੋਂ ਲਿਆਂਦੀ ਇਸ ਹੈਰੋਇਨ ਨੂੰ ਅੰਮ੍ਰਿਤਸਰ ਸਪਲਾਈ ਕਰਨ ਲਈ ਆ ਰਿਹਾ ਸੀ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਉਸ ਨੂੰ ਜੀ.ਟੀ. ਰੋਡ 'ਤੇ ਸਥਿਤ ਇਕ ਵੱਡੇ ਸ਼ਾਪਿੰਗ ਮਾਲ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। -PTCNews


Top News view more...

Latest News view more...