Advertisment

ਪਾਕਿਸਤਾਨ ਨੇ ਆਪਣੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਭਾਰਤ ਨਾਲ ਕੀਤੀ ਸਾਂਝੀ, ਭਾਰਤ-ਪਾਕਿ ਸਰਹੱਦ 'ਤੇ ਵੰਡੀ ਮਠਿਆਈ

author-image
Jashan A
New Update
ਪਾਕਿਸਤਾਨ ਨੇ ਆਪਣੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਭਾਰਤ ਨਾਲ ਕੀਤੀ ਸਾਂਝੀ, ਭਾਰਤ-ਪਾਕਿ ਸਰਹੱਦ 'ਤੇ ਵੰਡੀ ਮਠਿਆਈ
Advertisment
publive-imageਅਟਾਰੀ: ਇੱਕ ਪਾਸੇ ਜਿਥੇ ਭਾਰਤ 'ਚ 75ਵੇਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਗੁਆਂਢੀ ਮੁਲਕ ਪਾਕਿਸਤਾਨ 'ਚ ਵੀ 14 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਗਿਆ।
Advertisment
publive-imageਜਿਥੇ ਭਾਰਤ-ਪਾਕਿ ਸਰਹੱਦ 'ਤੇ ਪਾਕਿ ਰੇਂਜ਼ਰਸ ਨੇ ਬੀ.ਐੱਸ.ਐੱਫ ਨੂੰ ਮਠਿਆਈਆਂ ਭੇਂਟ ਕਰ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਭਾਰਤ ਵੱਲੋਂ ਵੀ ਪਾਕਿਸਤਾਨ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ। ਹੋਰ ਪੜ੍ਹੋ: ਲੁਟੇਰਿਆਂ ‘ਤੇ ਪੁਲਿਸ ਕਸ ਰਹੀ ਹੈ ਸ਼ਿਕੰਜਾ, 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ publive-imageਤੁਹਾਨੂੰ ਦੱਸ ਦੇਈਏ ਕਿ ਅਟਾਰੀ ਵਾਘਾ ਸਰਹਦ ਦੀ ਜੀਰੋ ਲਾਈਨ 'ਤੇ ਹਰ ਸਾਲ ਆਜ਼ਾਦੀ ਦੇ ਦਿਹਾੜੇ 'ਤੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਤੇ ਇਸ ਵਾਰ ਵੀ ਭਾਰਤ ਅਤੇ ਪਾਕਿਸਤਾਨ ਰੇਂਜ਼ਰਸ ਵੱਲੋਂ ਮਿਠਾਈਆਂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। publive-image -PTC News-
punjab-news news-in-punjabi atari-border pakistan-celebrates-independence-day
Advertisment

Stay updated with the latest news headlines.

Follow us:
Advertisment