Thu, Apr 25, 2024
Whatsapp

ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ

Written by  Shanker Badra -- November 19th 2019 06:49 PM
ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ

ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ

ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ:ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋ ਗਏ ਹਨ।ਇਸ ਦੌਰਾਨ ਸ਼ਰੀਫ਼ ਦੇ ਨਾਲ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਨਿੱਜੀ ਡਾਕਟਰ ਅਦਨਾਨ ਖ਼ਾਨ ਵੀ ਹਨ। [caption id="attachment_361587" align="aligncenter" width="300"]Pakistan EX PM Nawaz Sharif flown to London for treatment ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ[/caption] ਦਰਅਸਲ ਲਾਹੌਰ ਹਾਈਕੋਰਟ ਨੇ ਸਰਕਾਰ ਦੀ ਬਾਂਡ ਜਮਾਂ ਕਰਵਾਉਣ ਦੀ ਸ਼ਰਤ ਨੂੰ ਇਕ ਪਾਸੇ ਰੱਖ ਕੇ ਸ਼ਰੀਫ਼ ਨੂੰ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਇਲਾਜ ਲਈ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇਣ ਲਈ ਇਕ ਪੱਤਰ ਜਾਰੀ ਕੀਤਾ ਹੈ। [caption id="attachment_361588" align="aligncenter" width="300"]Pakistan EX PM Nawaz Sharif flown to London for treatment ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਹੋਏ ਰਵਾਨਾ[/caption] ਇਸ ਦੌਰਾਨ ਲਾਹੌਰ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਕ ਉਨ੍ਹਾਂ ਦੇ ਸਫ਼ਰ ਅਤੇ ਵਾਪਸੀ ਦੀਆਂ ਸ਼ਰਤਾਂ ਰੱਖੀਆਂ ਗਈਆਂ ਹਨ। ਨਾਲ ਹੀ ਜਾਰੀ ਕੀਤੀ ਗਈ ਸੂਚਨਾ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਨਾਂ ਕੰਟਰੋਲ ਸੁਚੀ ਵਿਚ ਦਾਖਲ ਰਹੇਗਾ। -PTCNews


Top News view more...

Latest News view more...