Tue, Apr 16, 2024
Whatsapp

ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ  

Written by  Shanker Badra -- April 08th 2021 11:45 AM
ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ  

ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ  

ਨਵੀਂ ਦਿੱਲੀ : ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆ ਰਹੀ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। [caption id="attachment_487542" align="aligncenter" width="300"]Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ[/caption] ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਨੇ ਤੋੜੇ ਸਾਰੇ ਰਿਕਾਰਡ ,24 ਘੰਟਿਆਂ 'ਚ 1 ਲੱਖ 26 ਹਜ਼ਾਰ ਨਵੇਂ ਕੇਸ ਆਏ ਸਾਹਮਣੇ  ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਲਾਨਾ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਪ੍ਰਬੰਧ 12 ਤੋਂ 22 ਅਪ੍ਰੈਲ ਵਿਚਾਲੇ ਕੀਤਾ ਜਾਵੇਗਾ। [caption id="attachment_487541" align="aligncenter" width="300"]Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ[/caption] ਹਾਈ ਕਮਿਸ਼ਨ ਨੇ ਕਿਹਾ ਕਿ 1974 ਦੇ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ 'ਤੇ ਪਾਕਿਸਤਾਨ-ਭਾਰਤ ਪ੍ਰੋਟੋਕਾਲ ਦੀ ਵਿਵਸਥਾ ਦੇ ਤਹਿਤ ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਪਾਕਿਸਤਾਨ ਜਾਂਦੇ ਹਨ। ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਹੁਣ ਕਾਰ 'ਚ ਇਕੱਲੇ ਬੈਠੇ ਵਿਅਕਤੀ ਲਈ ਵੀ ਮਾਸਕ ਲਾਜ਼ਮੀ [caption id="attachment_487539" align="aligncenter" width="300"]Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ[/caption] ਇਸ ਨੇ ਕਿਹਾ ਕਿ ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।ਹੁਣ ਸਿੱਖ ਸ਼ਰਧਾਲੂਆਂ ਪਾਕਿਸਤਾਨ ਜਾ ਸਕਦੇ ਹਨ। -PTCNews


Top News view more...

Latest News view more...