ਮੁੱਖ ਖਬਰਾਂ

ਪਾਕਿਸਤਾਨ ਦੇ ਲਾਹੌਰ 'ਚ ਜ਼ਬਰਦਸਤ ਧਮਾਕਾ, 4 ਦੀ ਮੌਤ ਤੇ 19 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ

By Jashan A -- May 08, 2019 11:05 am -- Updated:Feb 15, 2021

ਪਾਕਿਸਤਾਨ ਦੇ ਲਾਹੌਰ 'ਚ ਜ਼ਬਰਦਸਤ ਧਮਾਕਾ, 4 ਲੋਕਾਂ ਦੀ ਮੌਤ, 19 ਜ਼ਖਮੀ,ਲਾਹੌਰ : ਪਾਕਿਸਤਾਨ ਦੇ ਲਾਹੌਰ ਇੱਕ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਲਾਹੌਰ ਦੇ ਮਸ਼ਹੂਰ ਧਾਰਮਿਕ ਸਥਲ ਦਾਤਾ ਦਰਬਾਰ ਦੇ ਬਾਹਰ ਹੋਇਆ। ਇਸ ਧਮਾਕੇ ਵਿਚ ਚਾਰ ਲੋਕਾਂ ਦੇ ਮਾਰੇ ਜਾਣ ਅਤੇ 19 ਲੋਕਾਂ ਦੇ ਜ਼ਖਮੀ ਹੋਣ ਦਾ ਖਬਰ ਹੈ।

pak ਪਾਕਿਸਤਾਨ ਦੇ ਲਾਹੌਰ 'ਚ ਜ਼ਬਰਦਸਤ ਧਮਾਕਾ, 4 ਦੀ ਮੌਤ ਤੇ 19 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ

ਹੋਰ ਪੜ੍ਹੋ:ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ

ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਨ੍ਹਾਂ ਵਿਚੋਂ 8 ਦੀ ਹਾਲਤ ਗੰਭੀਰ ਹੈ। ਮ੍ਰਿਤਕਾਂ 'ਚ ਐਲੀਟ ਫੋਰਸ ਦੇ ਜਵਾਨ ਅਤੇ ਇਕ ਨਾਗਰਿਕ ਸ਼ਾਮਲ ਹੈ।

pak ਪਾਕਿਸਤਾਨ ਦੇ ਲਾਹੌਰ 'ਚ ਜ਼ਬਰਦਸਤ ਧਮਾਕਾ, 4 ਦੀ ਮੌਤ ਤੇ 19 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ

ਸ਼ੁਰੂਆਤੀ ਜਾਣਕਾਰੀ ਮੁਤਾਬਕ ਧਮਾਕੇ ਵਿਚ ਪੁਲਿਸ ਦੀ ਇਕ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ।

ਹੋਰ ਪੜ੍ਹੋ:ਲੜਕੀਆਂ ਨਾਲ ਜਬਰ-ਜਨਾਹ ਕਰ ਬਣਾਉਂਦੇ ਸਨ ਵੀਡੀਓ, ਪੁਲਿਸ ਨੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਚਾੜਿਆ ਕੁਟਾਪਾ

pak ਪਾਕਿਸਤਾਨ ਦੇ ਲਾਹੌਰ 'ਚ ਜ਼ਬਰਦਸਤ ਧਮਾਕਾ, 4 ਦੀ ਮੌਤ ਤੇ 19 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ

ਹਾਲਾਂਕਿ ਧਮਾਕੇ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ।ਧਮਾਕੇ ਦੇ ਬਾਅਦ ਆਵਾਜਾਈ ਬੰਦ ਕਰ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

-PTC News