Fri, Apr 19, 2024
Whatsapp

ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

Written by  Shanker Badra -- February 26th 2019 08:51 AM -- Updated: February 26th 2019 08:55 AM
ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ:ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲ ਲੈਣ ਲਈ ਅੱਜ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਜਵਾਬ ਦਿੱਤਾ ਹੈ।ਇਸ ਦੌਰਾਨ 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਬੰਬ ਸੁੱਟੇ ਗਏ ਹਨ। [caption id="attachment_261606" align="aligncenter" width="300"]Pakistan makbuja Kashmir terrorist places bombs For Mirage fighter plane ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ[/caption] ਜਾਣਕਾਰੀ ਅਨੁਸਾਰ 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ 1000 ਕਿਲੋ ਬੰਬ ਮਕਬੂਜ਼ਾ ਕਸ਼ਮੀਰ 'ਚ ਸੁੱਟੇ ਗਏ ਹਨ। [caption id="attachment_261607" align="aligncenter" width="275"]Pakistan makbuja Kashmir terrorist places bombs For Mirage fighter plane ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ[/caption] ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।


Top News view more...

Latest News view more...