ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਧਮਾਕਾ , ਦੋ ਦੀ ਮੌਤ, 25 ਜ਼ਖਮੀ

By Shanker Badra - July 24, 2019 10:07 am

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਧਮਾਕਾ , ਦੋ ਦੀ ਮੌਤ, 25 ਜ਼ਖਮੀ :ਬਲੋਚਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਮੰਗਲਵਾਰ ਨੂੰ ਹੋਏ ਆਈਈਡੀ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 25 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ।

Pakistan Quetta city blast ,2 killed, 25 injured
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਧਮਾਕਾ , ਦੋ ਦੀ ਮੌਤ, 25 ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਕਵੇਟਾ ਦੇ ਪੂਰਵੀ ਬਾਈਪਾਸ ਇਲਾਕੇ ਵਿਚ ਹੋਇਆ ਸੀ ਅਤੇ ਇਕ ਮੈਡੀਕਲ ਸਟੋਰ ਦੇ ਬਾਹਰ ਖੜ੍ਹੀ ਇਕ ਮੋਟਰਸਾਈਕਲ ਵਿਚ ਹੋਇਆ ਹੈ।

Pakistan Quetta city blast ,2 killed, 25 injured
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਧਮਾਕਾ , ਦੋ ਦੀ ਮੌਤ, 25 ਜ਼ਖਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਨਜ਼ਾਇਜ ਹੋਟਲਾਂ ਨੂੰ ਸੀਲ ਕਰਨ ਪੁੱਜੀ ਨਗਰ ਨਿਗਮ ਦੀ ਟੀਮ ,ਲੋਕਾਂ ਨੇ ਕੀਤਾ ਵਿਰੋਧ

ਕਵੇਟਾ ਦੇ ਡਿਪਟੀ ਜਨਰਲ ਮੈਨੇਜਰ ਅਬਦੁਲ ਰਜਾਕ ਚੀਮਾ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਐਮਰਜੈਂਸੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ।
-PTCNews

adv-img
adv-img