Wed, Apr 24, 2024
Whatsapp

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

Written by  Shanker Badra -- April 09th 2019 10:07 PM -- Updated: April 09th 2019 10:19 PM
ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ:ਇਸਲਾਮਾਬਾਦ : ਪਿਛਲੇ ਦਿਨੀਂ ਦੋਨਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ (ਕੋਰੀਡੋਰ) ਬਣਾਉਣ ਦਾ ਫੈਸਲਾ ਕੀਤਾ ਹੈ। [caption id="attachment_280843" align="aligncenter" width="300"]Pakistani cabinet At Nankana Sahib railway station Construction Approved ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ[/caption] ਹੁਣ ਪਾਕਿਸਤਾਨ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਕਿ ਪਾਕਿਸਤਾਨ ਜਾਣ ਵਾਲੇ ਸਿੱਖਾਂ ਦੇ ਲਈ ਬਹੁਤ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਆਏ ਸਾਲ ਭਾਰਤ ਵਿੱਚੋਂ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜਾਂਦੀਆ ਹਨ। [caption id="attachment_280836" align="aligncenter" width="300"]ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ[/caption] ਪਾਕਿਸਤਾਨ ਦੀ ਕੈਬਨਿਟ ਨੇ ਅੱਜ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ।ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਬ ਵਿਖੇ ਰੇਲਵੇ ਸਟੇਸ਼ਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਸਦਾ ਨਾਮ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਿਆ ਜਾਵੇਗਾ। -PTCNews


Top News view more...

Latest News view more...