Advertisment

ਪਾਕਿਸਤਾਨੀ ਤਾਲਿਬਾਨ ਨੇ ਫੌਜ ਉੱਤੇ ਬੋਲਿਆ ਹਮਲਾ, 15 ਜਵਾਨਾਂ ਦੀ ਮੌਤ, ਕਈਆਂ ਨੂੰ ਕੀਤਾ ਅਗਵਾ

author-image
Baljit Singh
New Update
ਪਾਕਿਸਤਾਨੀ ਤਾਲਿਬਾਨ ਨੇ ਫੌਜ ਉੱਤੇ ਬੋਲਿਆ ਹਮਲਾ, 15 ਜਵਾਨਾਂ ਦੀ ਮੌਤ, ਕਈਆਂ ਨੂੰ ਕੀਤਾ ਅਗਵਾ
Advertisment
publive-image ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਥਿਤ ਕੁਰਮ ਵਿਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਪਾਕਿਸਤਾਨੀ ਫੌਜ ਉੱਤੇ ਹਮਲਾ ਬੋਲ ਦਿੱਤਾ ਹੈ। ਇਸ ਹਮਲੇ ਵਿਚ ਪਾਕਿਸਤਾਨੀ ਫੌਜ ਦੇ ਕੈਪਟਨ ਸਣੇ 12 ਤੋਂ 15 ਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਇਸ ਹਮਲੇ ਵਿਚ ਕਈ ਜਵਾਨ ਜ਼ਖਮੀ ਹਨ। ਉਥੇ ਹੀ ਪਾਕਿਸਤਾਨ ਤਾਲਿਬਾਨ ਦੇ ਅੱਤਵਾਦੀਆਂ ਨੇ ਫੌਜ ਦੇ 63 ਜਵਾਨਾਂ ਨੂੰ ਅਗਵਾ ਵੀ ਕਰ ਲਿਆ ਹੈ। -PTC News publive-image-
pakistani-taliban-attack-army kill-15 abduct-several
Advertisment

Stay updated with the latest news headlines.

Follow us:
Advertisment