ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਹਥਿਆਰ ਹੋਏ ਬਰਾਮਦ
ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਉੱਤੋਂ ਬੀਐਸਐਫ ਤੇ ਐਸਟੀਐਫ ਨੇ ਸਾਂਝਾ ਆਪਰੇਸ਼ਨ ਕਰਕੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਇਸ ਆਪਰੇਸ਼ਨ ਦੌਰਾਨ ਭਾਰਤ ਪਾਕਿਸਤਾਨ ਸਰਹੱਦ ’ਤੇ ਬੀਐਸਐਫ ਅਤੇ ਐਸਟੀਐਫ ਲੁਧਿਆਣਾ ਨੇ ਬੀਐਸਐਫ ਦੀ ਚੈੱਕ ਪੋਸਟ ਤੇ ਬੀਐਸਐਫ ਦੀਆਂ 47 ਰਾਈਫਲਾਂ ਅਤੇ 5ਏ 10 ਮੈਗਜ਼ੀਨ, 8 ਰਾਈਫਲਾਂ, 6 ਮੈਗਜ਼ੀਨ, 5 ਪਿਸਤੌਲ ਅਤੇ 10 ਮੈਗਜ਼ੀਨ ਜਬਤ ਕੀਤੇ ਹਨ।
ਕਿ ਇਸ ਤੋਂ ਪਹਿਲਾਂ ਕਈ ਵਾਰ ਬੀਐੱਸਐਫ ਵੱਲੋਂ ਸਰਹੱਦ ’ਤੇ ਪਾਕਿਸਤਾਨ ਵੱਲੋਂ ਆਈ ਵੱਡੀ ਮਾਤਰਾ ’ਚ ਹੈਰੋਇਨ ਅਤੇ ਕਈ ਡਰੋਨ ਵੀ ਕਾਬੂ ਕੀਤੇ ਗਏ ਹਨ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆਉਂਦਾ ਪਰ ਸਰਹੱਦ ’ਤੇ ਤੈਨਾਤ ਬੀਐੱਸਐਫ ਵੱਲੋਂ ਪਾਕਿਸਤਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਰਿਹਾ ਹੈ।
ਇਹ ਵੀ ਪੜ੍ਹੋ:Lakhimpur Kheri case:ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ 'ਤੇ 15 ਮਾਰਚ ਨੂੰ ਸੁਣਵਾਈ ਕਰੇਗੀ SC
-PTC News