Thu, Apr 25, 2024
Whatsapp

ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Written by  Shanker Badra -- April 18th 2019 06:05 PM -- Updated: April 18th 2019 06:13 PM
ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਇਸਲਾਮਾਬਾਦ : ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। [caption id="attachment_284453" align="aligncenter" width="300"]Pakistan's Finance Minister Asad Umar Resignation ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਸਦ ਉਮਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਊਰਜਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਅਸਦ ਨੇ ਇਨਕਾਰ ਕਰ ਦਿੱਤਾ ਅਤੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। [caption id="attachment_284452" align="aligncenter" width="300"]Pakistan's Finance Minister Asad Umar Resignation ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਦੱਸ ਦੇਈਏ ਕਿ ਵਿੱਤ ਮੰਤਰੀ ਅਸਦ ਉਮਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਪਾਕਿਸਤਾਨ ਦਾ ਕਰਜ਼ ਇੰਨਾ ਵੱਧ ਚੁੱਕਾ ਹੈ ਕਿ ਦੇਸ਼ ਦੀਵਾਲੀਆ ਹੋਣ ਦੀ ਕਗਾਰ 'ਤੇ ਹੈ। -PTCNews


Top News view more...

Latest News view more...