Thu, Apr 25, 2024
Whatsapp

ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ!

Written by  Jashan A -- April 09th 2019 09:36 AM
ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ!

ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ!

ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ! ,ਪਾਣੀਪਤ: ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਸਥਿਤ ਜਿੰਦਲ ਫੇਬ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸਾ ਪ੍ਰਗਟਾਇਆ ਜਾ ਰਿਹਾ ਹੈ। [caption id="attachment_280345" align="aligncenter" width="300"]fire ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ੍ਹ ਕੇ ਹੋਇਆ ਸੁਆਹ![/caption] ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ! ਉਧਰ ਸੂਤਰਾਂ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ ਹੈ। ਇਸ ਘਟਨਾ ਦੀ ਸੂਚਨਾ ਜਦੋਂ ਸਥਾਨਕ ਲੋਕਾਂ ਨੂੰ ਮਿਲੀ ਤਾਂ ਉਹਨਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਿਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਮੌਕੇ 'ਤੇ ਪਹੁੰਚੀਆਂ 'ਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਹੋਰ ਪੜ੍ਹੋ:ਹਿਮਾਚਲ ਦੇ ਬਿਲਾਸਪੁਰ ‘ਚ ਬੱਸ ਡਿੱਗੀ ਖੱਡ ‘ਚ, 1 ਦੀ ਮੌਤ 16 ਗੰਭੀਰ ਜ਼ਖਮੀ [caption id="attachment_280346" align="aligncenter" width="300"]fire ਪਾਣੀਪਤ ਦੇ ਪੁਰਾਣੇ ਉਦਯੋਗਿਕ ਖੇਤਰ 'ਚ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ![/caption] ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...