Advertisment

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ  

author-image
Shanker Badra
Updated On
New Update
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ  
Advertisment
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫ਼ਿਰ ਕਿਸਾਨਾਂ ਦੀ ਹਿਮਾਇਤ 'ਚ ਨਿਤਰ ਆਏ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਦਮ ਵਿਭੂਸ਼ਣ ਅਵਾਰਡ ਵਾਪਸ ਕਰ ਦਿੱਤਾ ਹੈ।
Advertisment
Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ publive-image ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਅਵਾਰਡ ਕਿਸਾਨਾਂ ਦੀ ਹਮਾਇਤ 'ਚ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਾਪਸ ਕੀਤਾ ਹੈ ,ਇਸ ਦੇ ਨਾਲ ਹੀ ਕੇਂਦਰ 'ਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ। publive-image ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੇ ਜਾ ਰਹੇ ਰਵੱਈਏ ਦਾ ਵਿਰੋਧ ਜਤਾਇਆ ਹੈ।
Advertisment
Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ ਦੱਸ ਦੇਈਏ ਕਿ ਸਾਲ 2015ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਅਵਾਰਡ ਦਿੱਤਾ ਗਿਆ ਸੀ। ਸ. ਪ੍ਰਕਾਸ਼ ਸਿੰਘ ਬਾਦਲ ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਹਨ। Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ publive-image-
parkash-badal-returns-padma-vibhushan padma-vibhushan-returns-of-parkash-badal parkash-singh-badal-against-farm-acts
Advertisment

Stay updated with the latest news headlines.

Follow us:
Advertisment