Fri, May 3, 2024
Whatsapp

ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਪਾਰਟੀ ਦਫ਼ਤਰ ਵਿਚ ਵਰਕਰਾਂ ਨੂੰ ਨਹੀਂ ਮਿਲਣਗੇ

Written by  Shanker Badra -- May 14th 2018 09:57 PM -- Updated: May 15th 2018 12:31 PM
ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਪਾਰਟੀ ਦਫ਼ਤਰ ਵਿਚ ਵਰਕਰਾਂ ਨੂੰ ਨਹੀਂ ਮਿਲਣਗੇ

ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਪਾਰਟੀ ਦਫ਼ਤਰ ਵਿਚ ਵਰਕਰਾਂ ਨੂੰ ਨਹੀਂ ਮਿਲਣਗੇ

ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਪਾਰਟੀ ਦਫ਼ਤਰ ਵਿਚ ਵਰਕਰਾਂ ਨੂੰ ਨਹੀਂ ਮਿਲਣਗੇ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲ ਦਲ ਦੇ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਆਪਣੀ ਪੰਦਰਵਾੜਾ ਮਿਲਣੀ ਤਹਿਤ ਕੱਲ੍ਹ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਵਰਕਰਾਂ ਨੂੰ ਨਹੀਂ ਮਿਲਣਗੇ। Parkash Singh Badal will not get workers in party office tomorrowਇਸ ਬਾਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਮਾਮਲਿਆਂ ਬਾਰੇ ਸਲਾਹਕਾਰ ਅਤੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਸ.ਬਾਦਲ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ-ਮੁਹਿੰਮ ਦੀ ਯੋਜਨਾਬੰਦੀ ਅਤੇ ਨਿਗਰਾਨੀ ਦੇ ਕੰਮਾਂ ਵਿਚ ਰੁੱਝੇ ਹੋਣਗੇ,ਜਿਸ ਕਰਕੇ ਉਹ ਚੰਡੀਗੜ੍ਹ ਵਿਚ ਪਾਰਟੀ ਵਰਕਰਾਂ ਨੂੰ ਨਹੀਂ ਮਿਲ ਪਾਉਣਗੇ। -PTCNews


Top News view more...

Latest News view more...